ਬਟਾਲਾ, 8 ਅਪ੍ਰੈਲ (ਪੰਜਾਬ ਪੋਸਟ- ਨਰਿੰਦਰ ਬਰਨਾਲ)- ਭਾਰਤੀ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਤੇ ਜਿਲਾ ਚੋਣ ਅਫਸਰ ਦੇ ਆਦੇਸ਼ਾਂ
ਤਹਿਤ ਅਸੈਬਲੀ ਹਲਕਾ ਫਤਹਿਗੜ ਚੂੜੀਆਂ 009 ਦੇ ਬੂਥ ਨੰਬਰ 204 ਤੇ 205 ਤੇ ਚੋਣ ਪਾਠਸ਼ਾਲਾ ਲਗਾਈ ਗਈ।ਪ੍ਰਿੰਸੀਪਲ ਰਵਿੰਦਰਪਾਲ ਸਿੰਘ ਚਾਹਲ ਦੀ ਅਗਵਾਈ `ਚ ਵੋਟਰ ਜਾਗਰੂਕਤਾ ਲਈ ਸਵੀਪ ਗਤੀਵਿਧੀਆਂ ਕੀਤੀਆ ਗਈਆਂ ਵੋਟਰਾਂ ਨੂੰ ਜਾਗਰੂਕ ਕਰਨ ਹਿੱਤ, ਬੱਚਿਆਂ ਵਲੋਂ ਚਾਰਟ ਮੇਕਿੰਗ ਤੇ ਸਲੋਗਨ ਬੋਲੇ ਗਏ।ਇਸ ਸਮੇਂ ਕਈ ਵਿਦਿਆਰਥੀਆਂ ਨੂੰ ਸਨਮਾਨਿਤ ਵੀ ਕੀਤਾ ਗਿਆ।ਇਸ ਮੌਕੇ ਸੁਪਰਵਾਈਜਰ ਗੁਰਮੀਤ ਸਿੰਘ ਖਹਿਰਾ, ਬੀ.ਐਲ.ਓ ਰਾਮੇਸ਼ ਕੁਮਾਰ, ਬੱਚੇ ਤੇ ਉਹਨਾਂ ਦੇ ਮਾਤਾ ਪਿਤਾ ਹਾਜਰ ਸਨ।
Check Also
ਐਨ.ਐਚ.ਆਰ.ਸੀ ਮੈਂਬਰ ਪ੍ਰਿਯੰਕ ਕਾਨੂੰਨਗੋ ਨੇ ਸ੍ਰੀ ਦਰਬਾਰ ਸਾਹਿਬ, ਸ੍ਰੀ ਦੁਰਗਿਆਣਾ ਮੰਦਰ ਅਤੇ ਸ੍ਰੀ ਵਾਲਮੀਕਿ ਤੀਰਥ ਮੱਥਾ ਟੇਕਿਆ
ਅੰਮ੍ਰਿਤਸਰ, 27 ਜੁਲਾਈ (ਸੁਖਬੀਰ ਸਿੰਘ) – ਰਾਸ਼ਟਰੀ ਮਨੁੱਖੀ ਅਧਿਕਾਰ ਕਮਿਸ਼ਨ (ਐਨ.ਐਚ.ਆਰ.ਸੀ) ਨਵੀਂ ਦਿੱਲੀ ਦੇ ਮੈਂਬਰ …
Punjab Post Daily Online Newspaper & Print Media