Tuesday, November 24, 2026

ਜਸਬੀਰ ਸਿੰਘ ਡਿੰਪਾ ਨੂੰ ਵੱਡੀ ਲੀਡ ਨਾਲ ਜਿਤਾਵਾਂਗੇ – ਕੌਂਸਲਰ ਧੀਰਾ

ਜੰਡਿਆਲਾ ਗੁਰੂ, 7 ਅਪ੍ਰੈਲ (ਪੰਜਾਬ ਪੋਸਟ – ਹਰਿੰਦਰ ਪਾਲ ਸਿੰਘ) – ਲੋਕ ਸਭਾ ਹਲਕਾ ਖਡੂਰ ਸਾਹਿਬ ਤੋਂ ਸੰਸਦ ਕਾਂਗਰਸ ਦੀ ਟਿਕਟ Randhir DHiraਜਸਬੀਰ ਸਿੰਘ ਡਿੰਪਾ ਨੂੰ ਮਿਲਣ `ਤੇ ਲੋਕਾਂ ਵਿੱਚ ਭਾਰੀ ਖੁਸ਼ੀ ਪਾਈ ਜਾ ਰਹੀ ਹੈ।ਉਕਤ ਸ਼ਬਦਾਂ ਦਾ ਪ੍ਰਗਟਾਵਾ ਕਰਦਿਆਂ ਕੌਂਸਲਰ ਰਣਧੀਰ ਸਿੰਘ ਧੀਰਾ ਨਗਰ ਕੌਂਸਲ ਜੰਡਿਆਲਾ ਗੁਰੂ ਨੇ ਕਿਹਾ ਕਿ ਹਲਕੇ ਵਿੱਚ  ਕਾਂਗਰਸ ਪਾਰਟੀ ਪੂਰੀ ਤਰ੍ਹਾਂ ਇਕਜੁੱਟ ਹੈ ਅਤੇ ਸਭ ਮਿਲ ਕੇ ਡਿੰਪਾ ਨੂੰ ਵੱਡੀ ਲੀਡ ਨਾਲ ਜਿਤਾ ਕੇ ਕੇਂਦਰ ਵਿੱਚ ਭੇਜਣਗੇ।ਇਸ ਮੌਕੇ ਉਘੇ ਕਾਂਗਰਸੀ ਆਗੂ ਅਮਰਜੀਤ ਸਿੰਘ, ਕੌਂਸਲਰ ਭੁਪਿੰਦਰ ਸਿੰਘ ਹੈਪੀ, ਪ੍ਰਿੰਸ ਪਾਸੀ, ਇੰਦਰ ਸਿੰਘ ਮਲਹੋਤਰਾ, ਵਰਦੀਪ ਸਿੰਘ ਮਲਹੋਤਰਾ, ਸਰਬ ਮਲਹੋਤਰਾ ਤੇ ਹੈਰੀ ਮਲਹੋਤਰਾ ਹਾਜਰ ਸਨ।

Check Also

ਖਾਲਸਾ ਕਾਲਜ ਵਿਖੇ “ਮਲਟੀਪਲ ਰਿਗ੍ਰੈਸ਼ਨ ਵਿਸ਼ਲੇਸ਼ਣ” ਵਿਸ਼ੇ ’ਤੇ ਵਰਕਸ਼ਾਪ

ਅੰਮ੍ਰਿਤਸਰ, 24 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਕਾਮਰਸ ਅਤੇ ਬਿਜ਼ਨਸ ਐਡਮਿਨਿਸਟ੍ਰੇਸ਼ਨ ਵਿਭਾਗ …

Leave a Reply