ਲੌਂਗੋਵਾਲ, 13 ਅਪ੍ਰੈਲ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਸ਼੍ਰੀ ਰਾਮ ਨੌਮੀ ਉਤਸਵ ਅਤੇ ਸੋਸ਼ਲ ਵੈਲਫੇਅਰ ਸੁਸਾਇਟੀ ਰਜਿ: ਚੀਮਾ ਮੰਡੀ ਵਲੋਂ 14, 15 ਅਤੇ
16 ਅਪ੍ਰੈਲ ਨੂੰ ਮਨਾਏ ਜਾ ਰਹੇ ਤਿੰਨ ਰੋਜ਼ਾ 9ਵੇਂ ਸ਼ੀ ਰਾਮ ਨੌਮੀ ਉਤਸਵ ਨੂੰ ਸਮਰਪਿਤ 15 ਅਪ੍ਰੈਲ ਦਿਨ ਸੋਮਵਾਰ ਨੂੰ ਰਾਹਤ ਫਾਊਂਡੇਸ਼ਨ ਪੰਜਾਬ ਦੇ ਸਹਿਯੋਗ ਨਾਲ ਸ੍ਰੀ ਦੁਰਗਾ ਸ਼ਕਤੀ ਮੰਦਰ ਵਿਖੇ ਸਵੇਰੇ 10.00 ਵਜੇ ਤੋਂ 2.00 ਵਜੇ ਤੱਕ ਫ੍ਰੀ ਮੈਡੀਕਲ ਕੈਂਪ ਲਗਾਇਆ ਜਾ ਰਿਹਾ ਹੈ।ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸੰਸਥਾ ਦੇ ਸੇਵਾਦਾਰਾਂ ਨੇ ਦੱਸਿਆ ਕਿ ਉਸਤਵ ਦੀ ਸ਼ੁਰੂਆਤ ਰੁੱਖ ਵੰਡ ਕੇ ਕੀਤੀ ਜਾਵੇਗੀ।
Check Also
ਖ਼ਾਲਸਾ ਕਾਲਜ ਵੈਟਰਨਰੀ ਵੱਲੋਂ ‘ਕੈਚ ਦੈਮ ਯੰਗ’ ਇੰਟਰਐਕਟਿਵ ਪ੍ਰੋਗਰਾਮ ਕਰਵਾਇਆ
ਅੰਮ੍ਰਿਤਸਰ, 4 ਸਤੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਆਫ਼ ਵੈਟਰਨਰੀ ਐਂਡ ਐਨੀਮਲ ਸਾਇੰਸਜ਼ ਵੱਲੋਂ …
Punjab Post Daily Online Newspaper & Print Media