Tuesday, May 26, 2026

ਕੇਵਲ ਢਿੱਲੋਂ ਨੂੰ ਟਿਕਟ ਮਿਲਣ ਦੀ ਖੁਸ਼ੀ `ਚ ਦੁੱਗਾਂ ਪਿੰਡ ਦੇ ਕਾਂਗਰਸੀ ਵਰਕਰਾਂ ਨੇ ਲੱਡੂ ਵੰਡੇ

ਲੌਂਗੋਵਾਲ, 15 ਅਪ੍ਰੈਲ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਕੇਵਲ ਸਿੰਘ ਢਿੱਲੋਂ ਨੂੰ ਲੋਕ ਸਭਾ ਹਲਕਾ ਸੰਗਰੂਰ ਤੋਂ ਕਾਂਗਰਸ ਪਾਰਟੀ ਉਮੀਦਵਾਰ ਬਣਾਉਣ `ਤੇ ਦੁੱਗਾਂ ਪਿੰਡ ਦੇ ਕਾਂਗਰਸੀ PUNJ1504201909ਵਰਕਰਾਂ ਨੇ ਸੀਨੀਅਰ ਕਾਂਗਰਸੀ ਆਗੂ ਅਤੇ ਸਕੂਲ ਕਮੇਟੀ ਦੇ ਚੇਅਰਮੈਨ ਨਰਿੰਦਰ ਸਿੰਘ ਦੁੱਗਾਂ ਦੀ ਅਗਵਾਈ `ਚ ਲੱਡੂ ਵੰਡ ਕੇ ਖੁਸ਼ੀਆਂ ਸਾਂਝੀਆਂ ਕੀਤੀਆਂ।ਉਨ੍ਹਾਂ ਜਿਥੇ ਕੇਵਲ ਸਿੰਘ ਢਿੱਲੋਂ ਦਾ ਸਵਾਗਤ ਕੀਤਾ, ਉਥੇ ਪਾਰਟੀ ਲਈ ਦਿਨ ਰਾਤ ਮਿਹਨਤ ਕਰਨ ਦਾ ਅਹਿਦ ਲਿਆ ।
               ਕਾਂਗਰਸ ਦੇ ਆਗੂ ਨਰਿੰਦਰ ਸਿੰਘ ਦੁੱਗਾਂ, ਮੁੱਲਖਾ ਸਿੰਘ ਕੁੰਨਰਾਂ, ਅਵਤਾਰ ਸਿੰਘ, ਨਵਤੇਜ ਸਿੰਘ, ਕਰਮਜੀਤ ਸਿੰਘ‘ ਕੁਲਵਿੰਦਰ ਸਿੰਘ, ਰਾਜ ਸਿੰਘ, ਭਗਵੰਤ ਸਿੰਘ, ਦਰਸ਼ਨਪਾਲ ਸਿੰਘ ਰਿਟਾਇਰਡ ਥਾਣੇਦਾਰ ਅਤੇ  ਦਰਸ਼ਨ ਸਿੰਘ ਨੇ ਗੱਲਬਾਤ ਕਰਦਿਆਂ ਕਿਹਾ ਕਿ ਉਹ ਕੇਵਲ ਸਿੰਘ ਢਿੱਲੋਂ ਨੂੰ ਵੱਡੀ ਲੀਡ ਨਾਲ ਜਿੱਤ ਦਿਵਾਉਣਗੇ।

Check Also

ਨਗਰ ਨਿਗਮ ਵੱਲੋਂ ਮਈ 2026 ਦੌਰਾਨ ਵਿਗਿਆਨਕ ਢੰਗ ਨਾਲ ਠੋਸ ਕਚਰਾ ਪ੍ਰਬੰਧਨ ਜਾਰੀ

ਅੰਮ੍ਰਿਤਸਰ, 26 ਮਈ (ਸੁਖਬੀਰ ਸਿੰਘ) – ਨਗਰ ਨਿਗਮ ਅੰਮ੍ਰਿਤਸਰ ਵਲੋਂ ਮਈ 2026 ਦੌਰਾਨ ਸ਼ਹਿਰ ਵਿੱਚ …

Leave a Reply