ਲੌਂਗੋਵਾਲ, 15 ਅਪ੍ਰੈਲ (ਜਗਸੀਰ ਲੌਂਗੋਵਾਲ) – ਪਿਛਲੇ ਦਿਨੀਂ ਅਕਾਲ ਚਲਾਣਾ ਕਰ ਗਏ ਕਿਸਾਨ ਜੋਗਿੰਦਰ ਸਿੰਘ ਸਮਾਘ ਦੇ ਗ੍ਰਹਿ ਵਿਖੇ ਪਹੁੰਚ ਕੇ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ
ਵਿੱਤ ਮੰਤਰੀ ਪਰਮਿੰਦਰ ਸਿੰਘ ਢੀਂਡਸਾ ਦੀ ਧਰਮ ਪਤਨੀ ਗਗਨਦੀਪ ਕੌਰ ਢੀਂਡਸਾ ਵਲੋਂ ਉਨ੍ਹਾਂ ਦੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ ਗਿਆ।ਇਸ ਮੌਕੇ ਸਰਪੰਚ ਸੁਖਵਿੰਦਰ ਸਿੰਘ ਚਹਿਲ ਸਤੀਪੁਰਾ, ਡਾਇਰੈਕਟਰ ਗੁਰਚਰਨ ਸਿੰਘ ਸਮਾਘ, ਕਰਨੈਲ ਸਿੰਘ ਦੁੱਲਟ, ਕਾਲਾ ਸਿੰਘ ਭੁੱਲਰ, ਸਰਪੰਚ ਜਗਦੇਵ ਸਿੰਘ ਬਹਿਣੀਵਾਲ, ਪੂਰਨ ਸਿੰਘ ਮਾਲਵਾੜਾ, ਹਰਬੰਸ ਸਿੰਘ ਮੌੜ, ਨੀਟੂ ਸ਼ਰਮਾ ਆਦਿ ਹਾਜ਼ਰ ਸਨ ।
Check Also
ਵਿਧਾਇਕ ਡਾ. ਜਸਬੀਰ ਸਿੰਘ ਸੰਧੂ ਵੱਲੋਂ ਹਲਕਾ ਅੰਮ੍ਰਿਤਸਰ ਪੱਛਮੀ ਵਿੱਚ ‘ਮਾਨ ਦਾ ਮੁਨਾਫ਼ਾ’ ਮੁਹਿੰਮ
ਅੰਮ੍ਰਿਤਸਰ, 24 ਸਤੰਬਰ (ਸੁਖਬੀਰ ਸਿੰਘ) – ਵਿਧਾਨ ਸਭਾ ਹਲਕਾ ਅੰਮ੍ਰਿਤਸਰ ਪੱਛਮੀ ਦੇ ਵਿਧਾਇਕ ਡਾ. ਜਸਬੀਰ …
Punjab Post Daily Online Newspaper & Print Media