Friday, September 11, 2026

ਸਰਕਾਰੀ ਪ੍ਰਾਇਮਰੀ ਸਕੂਲ ਭੀਖੀ ਵਿਖੇ ਸਕੂਲੀ ਬੱਚਿਆਂ ਨੂੰ ਸਕੂਲ ਬੈਗ ਵੰਡੇ

PUNJ1804201909ਭੀਖੀ, 18 ਅਪ੍ਰੈਲ (ਪੰਜਾਬ ਪੋਸਟ – ਕਮਲ ਜ਼ਿੰਦਲ) – ਕਸਬਾ ਭੀਖੀ ਦੇ ਸਰਕਾਰੀ ਪ੍ਰਾਇਮਰੀ ਸਕੂਲ ਵਿਖੇ ਸਕੂਲੀ ਬੱਚਿਆਂ ਨੂੰ ਮਾਤਾ ਸੁਜਾਨ ਕੋਰ ਸਪੁੱਤਰੀ ਗੋਰਾ ਸਿੰਘ ਵੱਲੋਂ ਆਪਣੇ ਬੇਟੇ ਗੁਰਵਿੰਦਰਜੀਤ ਸਿੰਘ ਨਾਲ ਸਕੂਲ ਵਿੱਚ ਆ ਕੇ ਸਕੂਲੀ  ਬੈਗ ਵੰਡੇ ਗਏ।ਅਧਿਆਪਕ ਰਵੀ ਕੁਮਾਰ ਨੇ ਭੂਆ ਸੁਜਾਨ ਕੋਰ ਅਤੇ ਮੈਡਮ ਸੁਖਵਿੰਦਰ ਕੌਰ ਜਿਨ੍ਹਾਂ ਦਾ ਇਸ ਕਾਰਜ ਵਿੱਚ ਵਿਸ਼ੇਸ਼ ਯੋਗਦਾਨ ਸੀ, ਉਹਨਾਂ ਸਾਰਿਆਂ ਦਾ ਵੀ ਧੰਨਵਾਦ ਕੀਤਾ।ਇਸ ਮੌਕੇ ਸਕੂਲ ਸਟਾਫ ਵੀ ਮੋਜੂਦ ਸੀ।

Check Also

ਪੰਜਾਬ ਸਰਕਾਰ ਵੱਲੋਂ 2.45 ਲੱਖ ਆਸ਼ਰਿਤ ਤੇ ਅਨਾਥ ਬੱਚਿਆਂ ਲਈ 181.23 ਕਰੋੜ ਜਾਰੀ – ਵਿਧਾਇਕ ਡਾ. ਜਸਬੀਰ ਸਿੰਘ

 ਅੰਮ੍ਰਿਤਸਰ, 10 ਸਤੰਬਰ  (ਸੁਖਬੀਰ ਸਿੰਘ) – ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ …

Leave a Reply