ਲੌਂਗੋਵਾਲ, 21 ਅਪ੍ਰੈਲ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੁਰਚਰਨ ਸਿੰਘ ਟੌਹੜਾ ਦੇ ਅਤਿ ਨਜਦੀਕੀ ਰਹੇ ਪਰਸ਼ੋਤਮ ਸਿੰਘ
ਫੱਗੂਵਾਲਾ ਸੀਨੀਅਰ ਜਨਰਲ ਸਕੱਤਰ ਯੂਨਾਈਟਡ ਅਕਾਲੀ ਦਲ ਆਪਣੀ ਪਾਰਟੀ ਛੱਡ ਕੇ ਕੇਵਲ ਸਿੰਘ ਢਿੱਲੋਂ ਦੀ ਅਗਵਾਈ ਹੇਠ ਕਾਂਗਰਸ ਵਿੱਚ ਸਾਮਿਲ ਹੋ ਗਏ।ਉਨ੍ਹਾਂ ਨਾਲ ਅਜੈਬ ਸਿੰਘ ਰਟੋਲ ਹਲਕਾ ਇੰਚਾਰਜ ਦਿੜ੍ਹਬਾ ਵਿਸ਼ੇਸ ਤੌਰ `ਤੇ ਹਾਜ਼ਰ ਸਨ।ਕੇਵਲ ਸਿੰਘ ਢਿੱਲੋਂ ਨੇ ਕਾਂਗਰਸ ਪਾਰਟੀ `ਚ ਸ਼ਾਮਿਲ ਹੋਣ `ਤੇ ਉਨ੍ਹਾਂ ਨੂੰ `ਜੀ ਆਇਆ` ਕਿਹਾ ਅਤੇ ਇਹ ਵਿਸ਼ਵਾਸ ਦਿਵਾਇਆ ਕਿ ਉਹਨਾਂ ਨੂੰ ਪਾਰਟੀ ਅੰਦਰ ਪੂਰਾ ਮਾਣ ਸਤਿਕਾਰ ਦਿੱਤਾ ਜਾਵੇਗਾ ਕਾਂਗਰਸ ਵਿੱਚ ਸ਼ਾਮਿਲ ਹੋਏ ਪਰਸ਼ੋਤਮ ਸਿੰਘ ਫੱਗੂਵਾਲਾ ਨੇ ਕਿਹਾ ਕਿ ਉਹ ਪਾਰਟੀ ਅਤੇ ਕੇਵਲ ਸਿੰਘ ਢਿੱਲੋਂ ਦੀ ਕਾਮਯਾਬੀ ਲਈ ਦਿਨ ਰਾਤ ਮਿਹਨਤ ਕਰਨਗੇ ।
Check Also
ਨਗਰ ਪੰਚਾਇਤ ਰਈਆ ਦੀ ਪਹਿਲੀ ਜਨਰਲ ਹਾਊਸ ਮੀਟਿੰਗ ਸੰਪਨ
1 ਕਰੋੜ 6 ਲੱਖ ਦੇ ਵਿਕਾਸ ਕਾਰਜ਼ਾਂ ਨੂੰ ਹਰੀ ਝੰਡੀ ਰਈਆ, 30 ਜੁਲਾਈ (ਪੰਜਾਬ ਪੋਸਟ …
Punjab Post Daily Online Newspaper & Print Media