Sunday, September 27, 2026

ਡਾਕਟਰ ਆਫ ਲਿਟਰੇਚਰ ਦੀ ਡਿਗਰੀ ਲੈ ਕੇ ਸਕੂਲ ਪੁੱਜੇ ਮੰਗਲ ਸਿੰਘ ਕਿਸ਼ਨਪੁਰੀ ਦਾ ਸਵਾਗਤ

ਜੰਡਿਆਲਾ, 21 ਅਪ੍ਰੈਲ (ਪੰਜਾਬ ਪੋਸਟ – ਹਰਿੰਦਰਪਾਲ ਸਿੰਘ) – ਡਾਕਟਰ ਆਫ ਲਿਟਰੇਚਰ ਦੀ ਡਿਗਰੀ ਹਾਸਲ ਕਰਨ ਉਪਰੰਤ ਸਕੂਲ PUNJ2104201909ਪੁੱਜੇ ਮੰਗਲ ਸਿੰਘ ਕਿਸ਼ਨਪੁਰੀ ਦਾ ਫੁੱਲਾਂ ਦਾ ਗੁਲਦਸਤਾ ਭੇਟ ਕਰ ਕੇ ਸਵਾਗਤ ਕਰਦੇ ਹੋਏ ਪ੍ਰਧਾਨ ਰਾਜ ਕੁਮਾਰ ਮਲਹੋਤਰਾ, ਕਾਂਗਰਸ ਸਪੋਰਟਸ ਸੈਲ ਪ੍ਰਧਾਨ ਪ੍ਰਮੋਦ ਭਾਟੀਆ, ਸਕੂਲ ਮੈਨਜਮੈਂਟ ਤੇ ਸਟਾਫ ਮੈਂਬਰ।

Check Also

ਟੀ.ਸੀ.ਐਸ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ 134 ਇੰਜੀਨੀਅਰਿੰਗ ਵਿਦਿਆਰਥੀਆਂ ਨੂੰ ਦਿੱਤੀਆਂ ਨੌਕਰੀਆਂ

ਅੰਮ੍ਰਿਤਸਰ, 25 ਸਤੰਬਰ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਡਾਇਰੈਕਟੋਰੇਟ ਆਫ ਪਲੇਸਮੈਂਟ …

Leave a Reply