ਅੰਮ੍ਰਿਤਸਰ, 23 ਅਪ੍ਰੈਲ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਦਮਦਮੀ ਟਕਸਾਲ ਦੇ ਮੁਖੀ ਸੰਤ ਗਿਆਨੀ ਹਰਨਾਮ ਸਿੰਘ ਖਾਲਸਾ ਦੇ ਮਾਤਾ ਅਵਤਾਰ ਕੌਰ ਅਕਾਲ
ਚਲਾਣੇ `ਤੇ ਬੁੱਢਾ ਦਲ ਦੇ ਮੁਖੀ ਬਾਬਾ ਬਲਬੀਰ ਸਿੰਘ 96ਵੇਂ ਕਰੋੜੀ ਨੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।ਜਾਰੀ ਬਿਆਨ ਰਾਹੀਂ ਉਨ੍ਹਾਂ ਕਿਹਾ ਕਿ ਮਾਪਿਆਂ ਦਾ ਸੰਸਾਰ ਤੋਂ ਚਲੇ ਜਾਣਾ ਇਕ ਵੱਡਾ ਘਾਟਾ ਹੁੰਦਾ ਹੈ ਜਿਸ ਨੂੰ ਪੂਰਾ ਨਹੀਂ ਕੀਤਾ ਜਾ ਸਕਦਾ।ਉਨ੍ਹਾਂ ਅਰਦਾਸ ਕੀਤੀ ਕਿ ਵਾਹਿਗੁਰੂ ਵਿੱਛੜੀ ਆਤਮਾ ਨੂੰ ਆਪਣੇ ਚਰਨਾਂ ਵਿੱਚ ਨਿਵਾਸ ਅਤੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖਸ਼ਣ।
Check Also
ਐਨ.ਐਚ.ਆਰ.ਸੀ ਮੈਂਬਰ ਪ੍ਰਿਯੰਕ ਕਾਨੂੰਨਗੋ ਨੇ ਸ੍ਰੀ ਦਰਬਾਰ ਸਾਹਿਬ, ਸ੍ਰੀ ਦੁਰਗਿਆਣਾ ਮੰਦਰ ਅਤੇ ਸ੍ਰੀ ਵਾਲਮੀਕਿ ਤੀਰਥ ਮੱਥਾ ਟੇਕਿਆ
ਅੰਮ੍ਰਿਤਸਰ, 27 ਜੁਲਾਈ (ਸੁਖਬੀਰ ਸਿੰਘ) – ਰਾਸ਼ਟਰੀ ਮਨੁੱਖੀ ਅਧਿਕਾਰ ਕਮਿਸ਼ਨ (ਐਨ.ਐਚ.ਆਰ.ਸੀ) ਨਵੀਂ ਦਿੱਲੀ ਦੇ ਮੈਂਬਰ …
Punjab Post Daily Online Newspaper & Print Media