Tuesday, November 24, 2026

ਗੁ. ਗੁਰੂ ਕੇ ਮਹਿਲ ਵਿਖੇ ਭਾਈ ਗੁਰਇਕਬਾਲ ਸਿੰਘ ਨੇ ਭਰੀ ਕਥਾ ਕੀਰਤਨ ਦੀ ਹਾਜ਼ਰੀ

ਅੰਮ੍ਰਿਤਸਰ, 24 ਅਪ੍ਰੈਲ (ਪੰਜਾਬ ਪੋਸਟ – ਪ੍ਰੀਤਮ ਸਿੰਘ) – ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਗੁਰੂ ਕੇ PUNJ2404201904ਮਹਿਲ ਵਿਖੇ ਵਿਸ਼ੇਸ਼ ਗੁਰਮਤਿ ਸਮਾਗਮ ਕਰਵਾਇਆ ਗਿਆ।ਅੰਮ੍ਰਿਤ ਵੇਲੇ ਤੋਂ ਲੈ ਕੇ ਦੇਰ ਰਾਤ ਤੱਕ ਵੱਖ-ਵੱਖ ਪੰਥ ਪ੍ਰਸਿੱਧ ਕੀਰਤਨੀ ਜੱਥੇ, ਸਿੰਘ ਸਾਹਿਬਾਨ, ਸੰਤਾਂ ਮਹਾਂਪੁਰਸ਼ਾਂ ਨੇ ਸ਼ਬਦ ਕੀਰਤਨ ਤੇ ਕਥਾ ਵਾਖਿਆਣ ਦੀਆਂ ਹਾਜਰੀਆਂ ਭਰੀਆਂ।ਤਸਵੀਰ ਵਿੱਚ ਕਥਾ ਕੀਰਤਨ ਦੀ ਅੰਮ੍ਰਿਤ ਮਈ ਵਰਖਾ ਕਰਕੇ ਸੰਗਤਾਂ ਨੂੰ ਨਿਹਾਲ ਕਰਦੇ ਹੋਏ ਬੀਬੀ ਕੌਲ ਜੀ ਭਲਾਈ ਕੇਂਦਰ ਟਰੱਸਟ ਤੇ ਮੁਖੀ ਤੇ ਨਿਸ਼ਕਾਮ ਕੀਰਤਨੀਏ ਭਾਈ ਗੁਰਇਕਬਾਲ ਸਿੰਘ।
 

Check Also

ਖਾਲਸਾ ਕਾਲਜ ਵਿਖੇ “ਮਲਟੀਪਲ ਰਿਗ੍ਰੈਸ਼ਨ ਵਿਸ਼ਲੇਸ਼ਣ” ਵਿਸ਼ੇ ’ਤੇ ਵਰਕਸ਼ਾਪ

ਅੰਮ੍ਰਿਤਸਰ, 24 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਕਾਮਰਸ ਅਤੇ ਬਿਜ਼ਨਸ ਐਡਮਿਨਿਸਟ੍ਰੇਸ਼ਨ ਵਿਭਾਗ …

Leave a Reply