
ਫਾਜਿਲਕਾ, 12 ਸਿਤੰਬਰ (ਵਿਨੀਤ ਅਰੋੜਾ) – ਜਿਲਾ ਪੁਲਿਸ ਪ੍ਰਮੁੱਖ ਸਵਪਨ ਸ਼ਰਮਾ ਨੇ ਅੱਜ ਆਪਣੀ ਟੀਮ ਸਹਿਤ ਫਾਜਿਲਕਾ ਜਿਲ੍ਹੇ ਦੇ ਹੜ ਪ੍ਰਭਾਵਿਤ ਪਿੰਡਾਂ ਅਰਨੀਵਾਲਾ ਅਤੇ ਅਬੋਹਰ ਦੇ ਹੜ ਪ੍ਰਭਾਵਿਤ ਖੇਤਰਾਂ ਦਾ ਦੌਰਾ ਕੀਤਾ।ਐਸ.ਐਸ.ਪੀ ਨੇ ਪਿੰਡ ਰੇਤੇ ਵਾਲੀ ਭੈਣੀ, ਸਾਬੂਆਨਾ, ਅਰਨੀਵਾਲਾ ਨੇ ਅਨੁਸਾਰ ਪੈਂਦੇ ਪਿੰਡਾਂ ਚੱਕ ਪੱਖੀ, ਮੰਮੂਖੇੜਾ ਅਤੇ ਅਬੋਹਰ ਸਡ ਡਿਵਿਨਜ ਦੇ ਤਹਿਤ ਪੈਂਦੀ ਬੱਲੂਆਨਾ ਦੇ ਗੱਦਾਡੋਬ, ਰਾਮਗੜ ਅਤੇ ਭੰਗਾਲਾ ਦਾ ਦੌਰਾ ਕੀਤਾ।ਇਸ ਮੌਕੇ ਉਨ੍ਹਾਂ ਨੇ ਹੜ ਪ੍ਰਭਾਵਿਤ ਲੋਕਾਂ ਦੀ ਦੁੱਖ ਤਕਲੀਫਾਂ ਸੁਣੀਆਂ ਅਤੇ ਹੜ ਨਾਲ ਪ੍ਰਭਾਵਿਤ ਫਸਲਾਂ ਅਤੇ ਘਰਾਂ ਦੇ ਹੋਏ ਨੁਕਸਾਨ ਦਾ ਜਾਇਜਾ ਲਿਆ ।
Check Also
ਖ਼ਾਲਸਾ ਕਾਲਜ ਵਿਖੇ ਬੀ.ਐਸਸੀ (ਆਨਰਜ਼) ਐਗਰੀਕਲਚਰ ਦਾ ਹੋਇਆ ਦਾਖਲਾ ਟੈਸਟ
ਅੰਮ੍ਰਿਤਸਰ, 25 ਜੂਨ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਵਿਖੇ ਬੀ.ਐਸ.ਸੀ ਐਗਰੀਕਲਚਰ ਸਮੈਸਟਰ ਪਹਿਲਾ ਲਈ …
Punjab Post Daily Online Newspaper & Print Media