Sunday, April 19, 2026

ਵਿਧਾਇਕ ਸੁਖਪਾਲ ਭੁੱਲਰ ਦੀ ਅਗਵਾਈ `ਚ ਹਲਕਾ ਖੇਮਕਰਨ ਤੋਂ ਡਿੰਪਾ ਵੱਡੀ ਲੀਡ ਲੈਣਗੇ – ਬਾਠ

ਭਿੱਖੀਵਿੰਡ, 30 ਅਪ੍ਰੈਲ (ਪੰਜਾਬ ਪੋਸਟ – ਹਰਮੀਤ ਭੁੱਲਰ) -ਵਿਧਾਇਕ ਸਰਦਾਰ ਸੁਖਪਾਲ ਸਿੰਘ ਭੁੱਲਰ ਦੀ ਅਗਵਾਈ ਹੇਠ ਹਲਕਾ ਖੇਮਕਰਨ ਤੋਂ ਜਸਬੀਰ ਸਿੰਘ PUNJ3004201906ਡਿੰਪਾ ਵੱਡੀ ਲੀਡ ਨਾਲ ਜਿੱਤ ਪ੍ਰਾਪਤ ਕਰਨਗੇ।ਜਿਸ ਲਈ ਵੋਟਰ ਤੇ ਸਪੋਰਟਰ ਦਿਨ ਰਾਤ ਮਿਹਨਤ ਕਰ ਰਹੇ ਹਨ।ਬਚਿੱਤਰ ਸਿੰਘ ਬਾਠ ਡੱਲ ਨੇ ਕਿਹਾ ਕਿ ਅਕਾਲੀ ਭਾਜਪਾ ਗਠਜੋੜ ਦੀਆਂ ਨੀਤੀਆਂ ਤੋਂ ਲੋਕ ਤੰਗ ਆ ਚੁੱਕੇ ਹਨ ਤੇ ਮੋਦੀ ਸਰਕਾਰ ਨੂੰ ਚੱਲਦਾ ਕਰਨਾ ਚਾਹੁੰਦੇ ਹਨ।
 

Check Also

ਗੁਰੂ ਨਾਨਕ ਦੇਵ ਯੂਨੀਵਰਸਿਟੀ ਪੰਜਾਬੀ ਭਾਸ਼ਾ ਦੇ ਪ੍ਰਚਾਰ ਤੇ ਪ੍ਰਸਾਰ ਲਈ ਵਚਨਬੱਧ – ਪ੍ਰੋ. ਕਰਮਜੀਤ ਸਿੰਘ

ਅੰਮ੍ਰਿਤਸਰ, 16 ਅਪ੍ਰੈਲ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਪੰਜਾਬੀ ਅਧਿਐਨ ਸਕੂਲ …

Leave a Reply