Sunday, April 19, 2026

10 ਮਈ ਸ਼ਾਮ 6 ਵਜੇ ਤੋਂ 12 ਮਈ ਸ਼ਾਮ 6 ਵਜੇ ਤੱਕ ਡਰਾਈ ਡੇਅ ਐਲਾਨਿਆ

ਸੰਗਰੂਰ/ ਲੌਂਗੋਵਾਲ, 2 ਮਈ (ਪੰਜਾਬ ਪੋਸਟ- ਜਗਸੀਰ ਲੌਂਗੋਵਾਲ) – ਜ਼ਿਲ੍ਹਾ ਚੋਣ ਅਫ਼ਸਰ ਘਨਸ਼ਿਆਮ ਥੋਰੀ ਨੇ ਦੱਸਿਆ ਹੈ ਕਿ ਵੋਟਾਂ ਦੇ ਕੰਮ ਨੂੰ ਮੁੱਖ ਰੱਖਦੇ ਹੋਏ Ghan Shyam Thori DCਹਰਿਆਣੇ ਦੀ ਹਦੂਦ ਨਾਲ ਲੱਗਦੇ ਪੰਜਾਬ ਰਾਜ ਦੇ 3 ਕਿਲੋਮੀਟਰ ਦਾਇਰੇ ਦੇ ਅੰਦਰ ਜ਼ਿਲ੍ਹਾ ਸੰਗਰੂਰ, ਸ੍ਰੀ ਮੁਕਤਸਰ ਸਾਹਿਬ, ਮਾਨਸਾ, ਪਟਿਆਲਾ, ਬਠਿੰਡਾ ਅਤੇ ਐਸ.ਏ.ਐਸ ਨਗਰ ਵਿੱਚ 10 ਮਈ ਨੂੰ ਸ਼ਾਮ 6 ਵਜੇ ਤੋਂ 12 ਮਈ ਨੂੰ ਸ਼ਾਮ 6 ਵਜੇ ਤੱਕ ਡਰਾਈ ਡੇਅ ਘੋਸ਼ਿਤ ਕੀਤਾ ਜਾਂਦਾ ਹੈ।ਉਨਾਂ ਕਿਹਾ ਕਿ ਹਰਿਆਣਾ ਲੋਕ ਸਭਾ ਚੋਣਾਂ 12 ਮਈ ਨੂੰ ਹੋ ਰਹੀਆਂ ਹਨ ਅਤੇ ਵੋਟਾਂ ਦੀ ਗਿਣਤੀ 23 ਮਈ ਨੂੰ ਹੋਵੇਗੀ।

Check Also

ਗੁਰੂ ਨਾਨਕ ਦੇਵ ਯੂਨੀਵਰਸਿਟੀ ਪੰਜਾਬੀ ਭਾਸ਼ਾ ਦੇ ਪ੍ਰਚਾਰ ਤੇ ਪ੍ਰਸਾਰ ਲਈ ਵਚਨਬੱਧ – ਪ੍ਰੋ. ਕਰਮਜੀਤ ਸਿੰਘ

ਅੰਮ੍ਰਿਤਸਰ, 16 ਅਪ੍ਰੈਲ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਪੰਜਾਬੀ ਅਧਿਐਨ ਸਕੂਲ …

Leave a Reply