Friday, August 14, 2026

ਜੰਡਿਆਲਾ `ਚ ਵੱਡੀ ਲੀਡ ਲੈ ਕੇ ਜਿੱਤ ਹਾਸਿਲ ਕਰਨਗੇ ਕਾਂਗਰਸੀ ਉਮੀਦਵਾਰ ਡਿੰਪਾ – ਕੌਂਸਲਰ ਹੈਪੀ

ਜੰਡਿਆਲਾ ਗੁਰੂ, 4 ਮਈ (ਪੰਜਾਬ ਪੋਸਟ- ਹਰਿੰਦਰ ਪਾਲ ਸਿੰਘ) – ਮਾਝੇ ਦੇ ਨਿਧੜਕ ਜਰਨੈਲ ਤੇ ਖਡੂਰ ਸਾਹਿਬ ਤੋਂ ਕਾਂਗਰਸੀ ਉਮੀਦਵਾਰ ਜਸਬੀਰ ਸਿੰਘ ਡਿੰਪਾ PUNJ0505201906ਹਲਕਾ ਜੰਡਿਆਲਾ ਗੁਰੂ ਤੋਂ ਜਿੱਤ ਹਾਸਿਲ ਕਰਨਗੇ।ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਕਰਦਿਆਂ ਭੁਪਿੰਦਰ ਸਿੰਘ ਹੈਪੀ ਕੌਂਸਲਰ ਨੇ ਕਿਹਾ ਹੈ ਕਿ ਹਲਕਾ ਵਿਧਾਇਕ ਸੁਖਵਿੰਦਰ ਸਿੰਘ ਡੈਨੀ ਵਲੋਂ  ਜੰਡਿਆਲਾ ਗੁਰੂ ਦੇ ਵੱਖ ਵੱਖ ਵਾਰਡਾਂ ਵਿਚ ਘਰ ਘਰ ਜਾ ਕੇ ਜਸਬੀਰ ਸਿੰਘ ਡਿੰਪਾ ਦੇ ਹੱਕ ਵਿੱਚ ਪ੍ਰਚਾਰ ਕੀਤਾ ਜਾ ਰਿਹਾ ਹੈ ਅਤੇ ਉਹਨਾਂ ਨੂੰ ਪੂਰਾ ਯਕੀਨ ਹੈ ਕਿ ਸ਼ਹਿਰ ਦੀਆਂ ਸਾਰੀਆਂ ਵਾਰਡਾਂ ਵਿਚ ਕਾਂਗਰਸੀ ਉਮੀਦਵਾਰ ਡਿੰਪਾ ਵੱਡੀ ਲੀਡ ਲੈਕੇ ਜਿੱਤ ਹਾਸਿਲ ਕਰਨਗੇ ।
 

Check Also

ਖ਼ਾਲਸਾ ਕਾਲਜ ਦੇ ਵਿਦਿਆਰਥੀਆਂ ਨੂੰ ਮਿਲੀ 12 ਲੱਖ ਦੀ ਵਜ਼ੀਫ਼ਾ ਰਾਸ਼ੀ

ਅੰਮ੍ਰਿਤਸਰ, 13 ਅਗਸਤ (ਸੁਖਬੀਰ ਸਿੰਘ ਖੁਰਮਣੀਆਂ)¸- ਖ਼ਾਲਸਾ ਕਾਲਜ ਵਿਖੇ ਸਿੱਖ ਹਿਊਮਨ ਡਿਵੈੱਲਪਮੈਂਟ ਫਾਊਂਡੇਸ਼ਨ ਵਸ਼ਿੰਗਟਨ ਡੀ.ਸੀ …

Leave a Reply