Wednesday, October 22, 2025
Breaking News

ਜਥੇ ਅਜੈਪਾਲ ਸਿੰਘ ਮੀਰਾਂਕੋਟ ਸਿੰਘ ਦਾ ਕੀਤਾ ਸਵਾਗਤ

PPN010306
ਅੰਮ੍ਰਿਤਸਰ, 1 ਮਾਰਚ (ਸੁਖਬੀਰ ਸਿੰਘ)- ਪਨਸਪ ਦੇ ਨਵੇ ਥਾਪੇ ਗਏ ਚੇਅਰਮੈਨ ਸ. ਅਜੈਪਾਲ ਸਿੰਘ ਮੀਰਾਂਕੋਟ ਦਾ ਅੰਮ੍ਰਿਤਸਰ ਪੁੱਜਣ ਤੇ ਭਾਈ ਲਾਲੋ ਜੀ ਨਗਰ ਜੀ.ਟੀ ਵਿਖੇ ਜ਼ਿਲਾ ਅਕਾਲੀ ਜਥਾ ਅੰਮ੍ਰਿਤਸਰ ਸ਼ਹਿਰੀ ਦੇ ਮੀਤ ਪ੍ਰਧਾਨ ਠੇਕੇਦਾਰ ਗੁਰਮੀਤ ਸਿੰਘ ਵਲੋ ਭਰਵਾਂ ਸਵਾਗਤ ਕੀਤਾ ਗਿਆ। ਇਸ ਮੌਕੇ ਗੱਲਬਾਤ ਕਰਦਿਆਂ ਚੇਅਰਮੈਨ ਮੀਰਾਂਕੋਟ ਨੇ ਮੁੱਖ ਮੰਤਰੀ ਸ. ਪ੍ਰਕਾਸ਼ ਸਿੰਘ ਬਾਦਲ ਮੁੱਖ ਮੰਤਰੀ, ਉਪ ਮੁੱਖ ਮੰਤਰੀ ਤੇ ਆਕਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ, ਫੂਡ ਸਪਲਾਈ ਕੈਬਨਿਟ ਮੰਤਰੀ ਸ. ਅਦੇਸ਼ ਪ੍ਰਤਾਪ ਸਿੰਘ ਕੈਰੋਂ ਦਾ ਧੰਨਵਾਦ ਕੀਤਾ।ਮੀਰਾਂਕੋਟ ਦਾ ਸਵਾਗਤ ਕਰਨ ਵਾਲਿਆਂ ਵਿੱਚ ਜਸਬੀਰ ਸਿੰਘ ਖੇਲਾ, ਜੋਗਿੰਦਰ ਸਿੰਘ ਸਾਬਕਾ ਕੌਂਸਲਰ, ਭੁਪਿੰਦਰ ਸਿੰਘ, ਨਵਦੀਪ ਸਿੰਘ, ਜਸ਼ਨਪ੍ਰੀਤ ਸਿੰਘ, ਗੁਰਜੀਤ ਸਿੰਘ, ਜਸਬੀਰ ਸਿੰਘ, ਸਤਨਾਮ ਸਿੰਘ, ਅੰਮ੍ਰਿਤਪਾਲ ਸਿੰਘ, ਗੁਰਦਿਆਲ ਸਿੰਘ, ਬਲਬੀਰ ਸਿੰਘ, ਲਾਲੀ ਪਹਿਲਵਾਨ ਅਤੇ ਹੋਰ ਵੀ ਸੰਗਤਾਂ ਹਾਜ਼ਰ ਸਨ।

Check Also

ਐਸ.ਯੂ.ਐਸ ਦੀ ਵਿਦਿਆਰਥਣ ਨੇ ਸਟੇਟ ਲੈਵਲ ‘ਤੇ ਪ੍ਰਾਪਤ ਕੀਤੇ ਸਿਲਵਰ ਮੈਡਲ

ਸੰਗਰੂਰ, 29 ਜੁਲਾਈ (ਜਗਸੀਰ ਲੌਂਗੋਵਾਲ) – ਸ਼ਹੀਦ ਊਧਮ ਸਿੰਘ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਮਹਿਲਾਂ ਚੌਕ ਸੰਸਥਾ …

Leave a Reply