ਭਿੱਖੀਵਿੰਡ, 7 ਮਈ (ਪੰਜਾਬ ਪੋਸਟ – ਹਰਮੀਤ ਭੁੱਲਰ) – ਪੰਜਾਬੀ ਏਕਤਾ ਪਾਰਟੀ ਦੇ ਉਮੀਦਵਾਰ ਬੀਬੀ ਪਰਮਜੀਤ ਕੌਰ ਖਾਲੜਾ ਚੋਣ ਨਿਸ਼ਾਨ ਚਾਬੀ ਨਾਲ
ਪੰਜਾਬ ਦੀ ਕਿਸਮਤ ਦੇ ਬੰਦ ਪਏ ਤਾਲੇ ਨੂੰ ਖੋਲ੍ਹਣਗੇ।ਇਹ ਦਾਅਵਾ ਕਰਦਿਆਂ ਤਿੰਦਰਪਾਲ ਸਿੰਘ ਮਿੰਟੂ ਮਾੜੀ ਮੇਘਾ ਸੂਬਾ ਯੂਥ ਮੀਤ ਪ੍ਰਧਾਨ ਨੇ ਕੀਤਾ।ਉਨਾਂ ਹਲਕਾ ਖਡੂਰ ਸਾਹਿਬ ਦੇ ਸਾਰੇ ਵੋਟਰਾਂ ਨੂੰ ਅਪੀਲ ਕੀਤੀ ਕਿ ਬੀਬੀ ਪਰਮਜੀਤ ਕੌਰ ਖਾਲੜਾ ਦੇ ਹੱਕ ਵਿੱਚ 19 ਮਈ ਨੂੰ ਚੋਣ ਨਿਸ਼ਾਨ ਚਾਬੀ ਦਾ ਬਟਨ ਦਬਾਉਣ ਤਾਂ ਜੋ ਨਵੇਂ ਪੰਜਾਬ ਦੀ ਸਿਰਜਣਾ ਕੀਤੀ ਜਾ ਸਕੇ।ਇਸ ਮੌਕੇ ਸਰਤਾਜ ਸਿੰਘ ਹਰੀਕੇ ਸਟੇਟ ਵਰਕਿੰਗ ਕਮੇਟੀ ਪ੍ਰਧਾਨ, ਜਿਲ੍ਹਾ ਕਿਸਾਨ ਵਿੰਗ ਪ੍ਰਧਾਨ ਜੁਗਰਾਜ ਸਿੰਘ ਮਾਛੀਕੇ ਆਦਿ ਵਰਕਰ ਹਾਜ਼ਰ ਸਨ।
Check Also
ਗੁਰੂ ਨਾਨਕ ਦੇਵ ਯੂਨੀਵਰਸਿਟੀ ਪੰਜਾਬੀ ਭਾਸ਼ਾ ਦੇ ਪ੍ਰਚਾਰ ਤੇ ਪ੍ਰਸਾਰ ਲਈ ਵਚਨਬੱਧ – ਪ੍ਰੋ. ਕਰਮਜੀਤ ਸਿੰਘ
ਅੰਮ੍ਰਿਤਸਰ, 16 ਅਪ੍ਰੈਲ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਪੰਜਾਬੀ ਅਧਿਐਨ ਸਕੂਲ …
Punjab Post Daily Online Newspaper & Print Media