ਲੌਂਗੋਵਾਲ, 12 ਮਈ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਪਿਛਲੇ ਦਿਨੀਂ ਭਗਵਾਨ ਵਾਲਮੀਕ ਦਲਿਤ ਚੇਤਨਾ ਮੰਚ ਜਿਲ੍ਹਾ ਸੰਗਰੂਰ ਦੇ ਦਫਤਰ ਵਿਖੇ ਪਾਰਟੀ ਦੇ
ਕੌਮੀ ਪ੍ਰਧਾਨ ਵਿੱਕੀ ਪਰੋਚਾ ਦੀ ਅਗਵਾਈ ਵਿੱਚ ਮੀਟਿੰਗ ਕੀਤੀ ਗਈ।ਜਿਸ ਵਿੱਚ ਪਿੰਡ ਕਮਾਲਪੁਰ ਦੇ ਗੁਰਸੇਵਕ ਸਿੰਘ ਨੂੰ ਜਿਲ੍ਹਾ ਪ੍ਰਧਾਨ ਨਿਯੁਕਤ ਕਰਕੇ ਜਿੰਮੇਵਾਰੀ ਸੌਂਪੀ।ਇਸ ਸਮੇਂ ਗੁਰਸੇਵਕ ਨੇ ਕਿਹਾ ਕਿ ਉਹ ਦਿੱਤੀ ਜਿੰਮੇਵਾਰੀ ਪੂਰੀ ਤਨਦੇਹੀ ਨਾਲ ਨਿਭਾਉਣਗੇ।ਇਸ ਮੌਕੇ ਦਰਸ਼ਨ ਸਿੰਘ, ਸ਼ੇਰ ਸਿੰਘ, ਕੁਲਵਿੰਦਰ ਸਿੰਘ ਛੰਨਾ, ਦਾਰਾ ਸਿੰਘ, ਭੋਲਾ ਸਿੰਘ, ਗੋਪੀ, ਬੱਬਲੂ, ਜਗਸੀਰ ਸਿੰਘ, ਰੋਹਿਤ ਵਾਲੀਆ, ਸੰਜੀਵ ਕੁਮਾਰ ਅੰਮ੍ਰਿਤ ਸਿੰਘ ਜਹਾਂਗੀਰ ਆਦਿ ਹਾਜ਼ਰ ਸਨ।
Check Also
ਸਿਹਤ ਵਿਭਾਗ ਵੱਲੋਂ ਕੋਟਪਾ ਐਕਟ ਤਹਿਤ 15 ਦੁਕਾਨਦਾਰਾਂ ਦੇ ਕੱਟੇ ਚਲਾਨ
ਅੰਮ੍ਰਿਤਸਰ, 28 ਜੁਲਾਈ ( ਸੁਖਬੀਰ ਸਿੰਘ) – ਪੰਜਾਬ ਸਰਕਾਰ ਦੇ ਹੁਕਮਾਂ ਅਨੁਸਾਰ ਸਿਹਤ ਵਿਭਾਗ ਵੱਲੋਂ …
Punjab Post Daily Online Newspaper & Print Media