ਸਮਰਾਲਾ, 13 ਮਈ (ਪੰਜਾਬ ਪੋਸਟ – ਇੰਦਰਜੀਤ ਕੰਗ) – ਲੇਖਕ ਮੰਚ ਸਮਰਾਲਾ ਵਲੋਂ ਉਘੇ ਅਫ਼ਸਾਨਾ ਨਿਗਾਰ ਸਆਦਤ ਹਸਨ ਮੰਟੋ ਦੇ 107ਵੇਂ ਜਨਮ ਦਿਨ `ਤੇ
ਆਯੋਜਿਤ ‘ਮੰਟੋ ਉਤਸਵ’ ਦੇ ਤੀਸਰੇ ਸੈਸ਼ਨ ਵਿੱਚ ਪਦਮਸ੍ਰੀ ਡਾ. ਸੁਰਜੀਤ ਪਾਤਰ ਬਤੌਰ ਮੁੱਖ ਮਹਿਮਾਨ ਸ਼ਾਮਲ ਹੋਏ ਜਦਕਿ ਫਿਲਮ ਅਦਾਕਾਰ ਰਵਿੰਦਰ ਗਰੇਵਾਲ ਨੇ ਸੈਸ਼ਨ ਪ੍ਰਧਾਨਗੀ ਕੀਤੀ।ਤਸਵੀਰ ਵਿੱਚ ਸ਼ਖਸ਼ੀਅਤਾਂ ਦਾ ਸਨਮਾਨ ਕਰਦੇ ਹੋਏ ਸਮਾਗਮ ਦੇ ਆਯੋਜਕ।
Punjab Post Daily Online Newspaper & Print Media