Tuesday, July 7, 2026

ਮੋਟਰਸਾਇਕਲਾਂ ਦੇ ਪਟਾਕੇ ਮਾਰਨ `ਤੇ ਪਾਬੰਦੀ

ਅੰਮ੍ਰਿਤਸਰ, 15 ਮਈ (ਪੰਜਾਬ ਪੋਸਟ – ਸੁਖਬੀਰ ਸਿੰਘ) – ਕਾਰਜਕਾਰੀ ਮੈਜਿਸਟ੍ਰੇਟ-ਕਮ-ਡਿਪਟੀ ਕਮਿਸ਼ਨਰ ਪੁਲਿਸ ਅੰਮ੍ਰਿਤਸਰ ਸ਼ਹਿਰ ਭੁਪਿੰਦਰ ਸਿੰਘ Ban Ordersਪੀ.ਪੀ.ਐਸ ਨੇ ਜ਼ਾਬਤਾ ਫ਼ੌਜਦਾਰੀ ਸੰਘਤਾ 1973 ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਆਪਣੇ ਅਧਿਕਾਰ ਖੇਤਰ ਵਿਚ ਮੋਟਰ ਸਾਇਕਲ ਚਾਲਕਾਂ ਵਲੋਂ ਸਲੰਸਰਾਂ ਵਿੱਚ ਤਕਨੀਕੀ ਫੇਰ ਬਦਲ ਕਰਕੇ ਸ਼ਹਿਰ ਵਿੱਚ ਚਲਦੇ ਸਮੇਂ ਜਾਣ-ਬੁਝ ਕੇ ਉਚੀ ਆਵਾਜ਼ ਪੈਦਾ ਕਰਦਿਆਂ ਤੈਅਸ਼ੁਦਾ ਮਾਪਦੰਡਾਂ ਤੋਂ ਜ਼ਿਆਦਾ ਸ਼ੋਰ ਪ੍ਰਦੂਸ਼ਣ ਫੈਲਾਉਣ ਅਤੇ ਪਟਾਕੇ ਮਾਰਨ `ਤੇ ਮੁਕੰਮਲ ਪਾਬੰਦੀ ਲਗਾਈ ਹੈ।ਇਹ ਪਾਬੰਦੀ ਦੇ ਹੁਕਮ 7 ਜੁਲਾਈ 2019 ਤੱਕ ਲਾਗੂ ਰਹੇਗਾ।
 

Check Also

ਮਸ਼ਰੂਮ ਉਤਪਾਦਨ ਯੂਨਿਟ ਸਥਾਪਤ ਕਰਨ ਲਈ ਕਿਸਾਨ ਲੈ ਸਕਦੇ ਹਨ ਸਬਸਿਡੀ – ਚੇਅਰਮੈਨ ਬਰਾੜ

ਅੰਮ੍ਰਿਤਸਰ, 5 ਜੁਲਾਈ (ਸੁਖਬੀਰ ਸਿੰਘ) – ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ …

Leave a Reply