ਭੀਖੀ, 16 ਮਈ (ਪੰਜਾਬ ਪੋਸਟ – ਕਮਲ ਕਾਂਤ) – ਸ਼੍ਰੋਮਣੀ ਅਕਾਲੀ ਦਲ ਦੇ ਜਿਲਾ ਪ੍ਰਧਾਨ ਗੁਰਮੇਲ ਸਿੰਘ ਫਫੜੇ ਭਾਈਕੇ ਨੂੰ ਉਸ ਸਮੇਂ ਭਾਰੀ ਸਦਮਾ ਪੁੱਜਾ ਜਦ ਉਨਾਂ
ਦੇ ਮਾਤਾ ਸਰਦਾਰਨੀ ਮੁਖਤਿਆਰ ਕੌਰ ਅੱਜ ਅੰਮ੍ਰਿਤ ਵੇਲੇ ਪਰਲੋਕ ਸਿਧਾਰ ਗਏ ਹਨ।ਉਹ ਵੇਅਰ ਹਾਊਸ ਦੇ ਸੇਵਾ ਮੁਕਤ ਮੈਨੇਜਰ ਗੁਰਮੀਤ ਸਿੰਘ ਸਿੱਧੂ ਅਤੇ ਪੰਜਾਬ ਮੰਡੀ ਬੋਰਡ ਦੇ ਮਾਨਸਾ ਦਿਆ ਸਿੰਘ ਸਿੱਧੂ ਦੇ ਵੀ ਪੂਜਨੀਕ ਮਾਤਾ ਜੀ ਸਨ। ਤਕਰੀਬਨ 90 ਸਾਲਾਂ ਮਾਤਾ ਮੁਖਤਿਆਰ ਕੌਰ ਦਾ ਅੰਤਿਮ ਸੰਸਕਾਰ ਅੱਜ ਬਾਅਦ ਦੁਪਹਿਰ 3.00 ਵਜੇ ਪਿੰਡ ਫਫੜੇ ਭਾਈਕੇ ਵਿਖੇ ਕੀਤਾ ਜਾਵੇਗਾ ।
Check Also
ਮਸ਼ਰੂਮ ਉਤਪਾਦਨ ਯੂਨਿਟ ਸਥਾਪਤ ਕਰਨ ਲਈ ਕਿਸਾਨ ਲੈ ਸਕਦੇ ਹਨ ਸਬਸਿਡੀ – ਚੇਅਰਮੈਨ ਬਰਾੜ
ਅੰਮ੍ਰਿਤਸਰ, 5 ਜੁਲਾਈ (ਸੁਖਬੀਰ ਸਿੰਘ) – ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ …
Punjab Post Daily Online Newspaper & Print Media