ਨਵੀਂ ਦਿੱਲੀ, 17 ਮਈ (ਪੰਜਾਬ ਪੋਸਟ ਬਿਊਰੋ) – ਕੇਂਦਰ ਸ਼ਾਸਤ ਪ੍ਰਦੇਸ਼ ਚੰਡੀਗੜ੍ਹ ਦੇ ਸੰਸਦੀ ਹਲਕੇ ਵਿਚ ਆਮ ਚੋਣਾਂ ਦੇ 7ਵੇਂ ਪੜਾਅ `ਚ 19 ਮਈ 2019 ਨੂੰ ਸਵੇਰੇ 7.00 ਵਜੇ ਤੋਂ ਸ਼ਾਮ 6.00 ਵਜੇ ਤੱਕ ਵੋਟਾਂ ਪੈਣਗੀਆਂ।ਚੰਡੀਗੜ੍ਹ ਸੰਸਦੀ ਹਲਕਾ ਆਮ ਵਰਗ ਦਾ ਸੰਸਦੀ ਹਲਕਾ ਹੈ।ਇਥੋਂ ਕੁੱਲ 36 ਉਮੀਦਵਾਰ ਚੋਣ ਮੈਦਾਨ ਵਿੱਚ ਹਨ, ਜਿਨ੍ਹਾਂ ਵਿੱਚੋਂ 9 ਔਰਤਾਂ
ਹਨ। ਕੇਂਦਰ ਸ਼ਾਸਤ ਪ੍ਰਦੇਸ਼ ਵਿੱਚ ਕੁੱਲ 597 ਪੋਲਿੰਗ ਬੂਥ ਬਣਾਏ ਗਏ ਹਨ।
ਕੇਂਦਰ ਸ਼ਾਸਤ ਪ੍ਰਦੇਸ਼ ਚੰਡੀਗੜ੍ਹ ਵਿੱਚ ਕੁੱਲ 6,46,084 ਵੋਟਰ ਹਨ ਜਿਨ੍ਹਾਂ ਵਿੱਚੋਂ 3,41,640 ਮਰਦ ਵੋਟਰ, 3.04,423 ਮਹਿਲਾ ਵੋਟਰ ਅਤੇ 21 ਤੀਜੇ ਲਿੰਗ ਦੇ ਵੋਟਰ ਹਨ।
Check Also
ਵਿਧਾਇਕਾ ਜੀਵਨ ਜੋਤ ਕੌਰ ਨੇ ਘਰ-ਘਰ ਜਾ ਕੇ ਭਲਾਈ ਸਕੀਮਾਂ ਬਾਰੇ ਕੀਤਾ ਜਾਗਰੂਕ
ਅੰਮ੍ਰਿਤਸਰ, 26 ਸਤੰਬਰ (ਜਗਦੀਪ ਸਿੰਘ) – ਵਿਧਾਨ ਸਭਾ ਹਲਕਾ ਅੰਮ੍ਰਿਤਸਰ ਪੂਰਬੀ ਦੀ ਵਿਧਾਇਕਾ ਸ੍ਰੀਮਤੀ ਜੀਵਨ …
Punjab Post Daily Online Newspaper & Print Media