Tuesday, November 24, 2026

ਕਾਂਗਰਸ ਉਮੀਦਵਾਰ ਗੁਰਜੀਤ ਸਿੰਘ ਔਜਲਾ ਨੇ ਪਰਿਵਾਰ ਸਮੇਤ ਪਾਈ ਵੋਟ

ਅੰਮ੍ਰਿਤਸਰ, 19 ਮਈ (ਪੰਜਾਬ ਪੋਸਟ- ਸੁਖਬੀਰ ਸਿੰਘ) – ਅੰਮ੍ਰਿਤਸਰ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਤੇ ਮੌਜੂਦਾ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ PUNJ1905201903ਪਰਿਵਾਰਕ ਮੈਂਬਰਾਂ ਸਮੇਤ ਗੁਰੂ ਨਗਰੀ `ਚ ਆਪਣੇ ਵੋਟ ਦੇ ਹੱਕ ਦਾ ਕੀਤਾ ਇਸਤੇਮਾਲ।ਵੋਟਾਂ ਪਾਉਣ ਉਪਰੰਤ ਯਾਦਗਾਰੀ ਤਸਵੀਰ ਵਿੱਚ ਸਮੂਹ ਪਰਿਵਾਰਕ ਮੈਂਬਰਾਂ ਨਾਲ ਗੁਰਜੀਤ ਔਜਲਾ।
 

Check Also

ਖਾਲਸਾ ਕਾਲਜ ਵਿਖੇ “ਮਲਟੀਪਲ ਰਿਗ੍ਰੈਸ਼ਨ ਵਿਸ਼ਲੇਸ਼ਣ” ਵਿਸ਼ੇ ’ਤੇ ਵਰਕਸ਼ਾਪ

ਅੰਮ੍ਰਿਤਸਰ, 24 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਕਾਮਰਸ ਅਤੇ ਬਿਜ਼ਨਸ ਐਡਮਿਨਿਸਟ੍ਰੇਸ਼ਨ ਵਿਭਾਗ …

Leave a Reply