ਭੀਖੀ, 19 (ਪੰਜਾਬ ਪੋਸਟ – ਕਮਲ ਕਾਂਤ) – ਇਸ ਵਾਰ ਬਜ਼ੁਰਗ ਔਰਤਾਂ ਵਿੱਚ ਕਾਫੀ ਉਤਸ਼ਾਹ ਦਿਖਿਆ।ਗਰਮੀ ਦੇ ਬਾਵਜ਼ੂਦ ਵੋਟ ਪਾਉਣ ਆਈ ਇਕ ਤਕਰੀਬਨ 80 ਸਾਲਾ ਬਜੁਰਗ ਔਰਤ ਨੇ ਲੋਕਾਂ ਨੂੰ ਵੋਟ ਦੇ ਅਧਿਕਾਰ ਦੀ ਵਰਤੋਂ ਕਰਨ ਦੀ ਅਪੀਲ ਕੀਤੀ।
Check Also
26 ਤੋਂ 28 ਸਤੰਬਰ ਤੱਕ ਰਣਜੀਤ ਐਵਨਿਊ ਵਿਖੇ ਲੱਗੇਗਾ ‘ਪੰਜਾਬ ਸਖੀ ਸ਼ਕਤੀ ਮੇਲਾ’
ਅੰਮ੍ਰਿਤਸਰ, 24 ਸਤੰਬਰ (ਜਗਦੀਪ ਸਿੰਘ) – ਜਿਲ੍ਹਾ ਪ੍ਰਸ਼ਾਸਨ ਅੰਮ੍ਰਿਤਸਰ ਵੱਲੋਂ ਮਹਿਲਾਵਾਂ ਨੂੰ ਆਰਥਿਕ ਤੌਰ ’ਤੇ …
Punjab Post Daily Online Newspaper & Print Media