Friday, August 28, 2026

ਜਿਲ੍ਹਾ ਤੇ ਸੈਸ਼ਨ ਜੱਜ ਪਠਾਨਕੋਟ ਡਾ. ਤੇਜਵਿੰਦਰ ਸਿੰਘ ਨੇ ਪਰਿਵਾਰ ਸਮੇਤ ਪਾਈ ਵੋਟ

ਪਠਾਨਕੋਟ, 19 ਮਈ (ਪੰਜਾਬ ਪੋਸਟ ਬਿਊਰੋ) – ਜਿਲ੍ਹਾ ਤੇ ਸੈਸਨ ਜੱਜ ਪਠਾਨਕੋਟ ਡਾ. ਤੇਜਵਿੰਦਰ ਸਿੰਘ ਆਪਣੀ ਧਰਮ ਪਤਨੀ ਸ੍ਰੀਮਤੀ ਕਮਲਦੀਪ ਭੰਡਾਰੀ ਅਤੇ PUNJ1905201914ਬੇਟੇ ਵਿਕਰਾਂਤ ਜੋਲੀ ਨਾਲ ਯੂਨੀਕ ਹੋਲੀਹਾਰਟ ਸਕੂਲ ਵੋਟ ਪਾਉਣ ਪਹੁੰਚੇ।ਉਨ੍ਹਾਂ ਕਿਹਾ ਕਿ ਵੋਟ ਪਾਉਣਾ ਸਾਡਾ ਅਧਿਕਾਰ ਹੈ ਅਤੇ ਸਾਨੂੰ ਆਪਣੇ ਅਧਿਕਾਰ ਦੀ ਵਰਤੋ ਜਰੂਰ ਕਰਨੀ ਚਾਹੀਦੀ ਹੈ।ਇਸ ਮੋਕੇ ਉਨ੍ਹਾਂ ਦੇ ਸਪੁੱਤਰ ਵਿਕਰਾਂਤ ਜੋਲੀ ਨੇ ਦੱਸਿਆ ਕਿ ਅੱਜ ਉਸ ਨੇ ਪਹਿਲੀ ਵਾਰ ਵੋਟ ਪਾਈ ਹੈ ਅਤੇ ਜਿਸ ਲਈ ਉਹ ਸਪੈਸ਼ਲ ਪਠਾਨਕੋਟ ਆਏ ਹਨ।
 

Check Also

ਖਾਲਸਾ ਯੂਨੀਵਰਸਿਟੀ ਵੱਲੋਂ  ‘ਕਲਾ ਥਰੈਪੀ ਰਾਹੀਂ ਮਾਨਸਿਕ ਇਲਾਜ’  ਵਿਸ਼ੇ ‘ਤੇ ਦੋ ਰੋਜ਼ਾ ਵਰਕਸ਼ਾਪ

ਅੰਮ੍ਰਿਤਸਰ, 26 ਅਗਸਤ (ਸੁਖਬੀਰ ਸਿੰਘ ਖੁਰਮਣੀਆਂ) -¸ਖ਼ਾਲਸਾ ਯੂਨੀਵਰਸਿਟੀ ਦੇ ਸਕੂਲ ਆਫ਼ ਸੋਸ਼ਲ ਸਾਇੰਸਿਜ਼ ਵੱਲੋਂ ‘ਕਲਾ …

Leave a Reply