Tuesday, November 24, 2026

ਨਵਵਿਆਹੀ ਮੁਟਿਆਰ ਨੇ ਉਤਸ਼ਾਹ ਨਾਲ ਪਾਈ ਵੋਟ

PUNJ1905201920ਲੌਂਗੋਵਾਲ, 19 ਮਈ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਲੌਂਗੋਵਾਲ ਵਿਖੇ ਬੂਥ ਨੰਬਰ 56 `ਤੇ ਇੱਕ ਨਵਵਿਆਹੀ ਮੁਟਿਆਰ ਜਸਪ੍ਰੀਤ ਕੌਰ ਸਿੱਧੂ ਵੋਟ ਪਾਉਣ ਤੋਂ ਬਾਅਦ ਆਪਣੀ ਉਂਗਲ ਤੇ ਲੱਗਾ ਨਿਸ਼ਾਨ ਦਿਖਾਉਂਦੀ ਹੋਈ।
 

Check Also

ਖਾਲਸਾ ਕਾਲਜ ਵਿਖੇ “ਮਲਟੀਪਲ ਰਿਗ੍ਰੈਸ਼ਨ ਵਿਸ਼ਲੇਸ਼ਣ” ਵਿਸ਼ੇ ’ਤੇ ਵਰਕਸ਼ਾਪ

ਅੰਮ੍ਰਿਤਸਰ, 24 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਕਾਮਰਸ ਅਤੇ ਬਿਜ਼ਨਸ ਐਡਮਿਨਿਸਟ੍ਰੇਸ਼ਨ ਵਿਭਾਗ …

Leave a Reply