Tuesday, July 21, 2026

ਅਕਾਲੀ ਦਲ ਟਕਸਾਲੀ ਦੇ ਪ੍ਰਧਾਨ ਰਣਜੀਤ ਸਿੰਘ ਬ੍ਰਹਮਪੁਰਾ ਨੇ ਪਾਈ ਵੋਟ

PUNJ2005201903ਜੰਡਿਆਲਾ, 20 ਮਈ (ਪੰਜਾਬ ਪੋਸਟ – ਹਰਿੰਦਰਪਾਲ ਸਿੰਘ) – ਅਕਾਲੀ ਦਲ ਟਕਸਾਲੀ ਦੇ ਪ੍ਰਧਾਨ ਰਣਜੀਤ ਸਿੰਘ ਬ੍ਰਹਮਪੁਰਾ ਨੇ ਲੋਕ ਸਭਾ ਹਲਕਾ ਖਡੂਰ ਸਾਹਿਬ `ਚ ਪੈਂਦੇ ਪਿੰਡ ਰਾਣੀਵਲਾਹ ਵਿਖੇ ਆਪਣੇ ਵੋਟ ਦੇ ਹੱਕ ਦਾ ਇਸਤੇਮਾਲ ਕੀਤਾ।ਤਸਵੀਰ ਵਿੱਚ ਵੋਟ ਪਾਉਣ ਲਈ ਆਪਣੀ ਉਂਗਲੀ `ਤੇ ਨਿਸ਼ਾਨ ਲਗਵਾਉਂਦੇ ਹੋਏ ਬ੍ਰਹਮਪੁਰਾ।

Check Also

ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਸਜਾਏ ਜਾ ਰਹੇ ਮੀਰੀ ਪੀਰੀ ਖ਼ਾਲਸਾ ਮਾਰਚ ਸਬੰਧੀ ਐਡਵੋਕੇਟ ਧਾਮੀ ਵਲੋਂ ਇਕੱਤਰਤਾ

ਅੰਮ੍ਰਿਤਸਰ, 20 ਜੁਲਾਈ (ਜਗਦੀਪ ਸਿੰਘ) – ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਮੀਰੀ …

Leave a Reply