Sunday, August 9, 2026

ਮੇਅਰ ਕਰਮਜੀਤ ਸਿੰਘ ਰਿੰਟੂ ਨੇ ਆਪਣੇ ਵੋਟ ਦੇ ਹੱਕ ਦਾ ਕੀਤਾ ਇਸਤੇਮਾਲ

Mayor1ਅੰਮ੍ਰਿਤਸਰ, 21 ਮਈ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ) – ਲੋਕ ਸਭਾ ਹਲਕਾ ਅੰਮ੍ਰਿਤਸਰ ਦੇ ਵਿਧਾਨ ਸਭਾ ਹਲਕਾ ਉਤਰੀ `ਚ ਆਪਣੀ ਵੋਟ ਦੇ ਹੱਕ ਦਾ ਇਸਤੇਮਾਲ ਕਰਨ ਉਪਰੰਤ ਉਂਗਲ `ਤੇ ਲੱਗਾ ਨਿਸ਼ਾਨ ਦਿਖਾਉਂਦੇ ਹੋਏ ਮੇਅਰ ਕਰਮਜੀਤ ਸਿੰਘ ਰਿੰਟੂ।
 

Check Also

ਵਿਧਾਇਕ ਡਾ. ਗੁਪਤਾ ਨੇ ਵਿਧਾਨ ਸਭਾ ਵਿੱਚ ਸੀਵਰੇਜ਼ ਅਤੇ ਪਾਰਕਿੰਗ ਸਟੈਂਡ ਪ੍ਰੋਜੈਕਟ ਸਬੰਧੀ ਮੁੱਦੇ ਉਠਾਏ

ਅੰਮ੍ਰਿਤਸਰ, 8 ਅਗਸਤ (ਸੁਖਬੀਰ ਸਿੰਘ) – ਪੰਜਾਬ ਵਿਧਾਨ ਸਭਾ ਦੇ ਚੱਲ ਰਹੇ ਸੈਸ਼ਨ ਦੌਰਾਨ ਕੇਂਦਰੀ …

Leave a Reply