Saturday, June 27, 2026

ਹਰਦੀਪ ਪੁਰੀ ਵੋਟਾਂ ਦੇ ਵੱਡੇ ਫਰਕ ਨਾਲ ਕਾਮਯਾਬ ਹੋਣਗੇ – ਜਸਕੀਰਤ ਸੁਲਤਾਨਵਿੰਡ

ਅੰਮ੍ਰਿਤਸਰ, 21 ਮਈ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਲੋਕ ਸਭਾ ਦੀਆਂ ਚੋਣਾਂ ਦੌਰਾਨ ਹਲਕਾ ਪੂਰਬੀ `ਚ ਚੌੜਾ ਬਜਾਰ ਗੋਬਿੰਦ ਨਗਰ ਵਿਖੇ ਅਕਾਲੀ-ਭਾਜਪਾ PUNJ2105201908ਗਠਜੋੜ ਦੇ ਸਾਂਝੇ ਉਮੀਦਵਾਰ ਤੇ ਕੇਂਦਰੀ ਮੰਤਰੀ ਹਰਦੀਪ ਸਿੰਘ ਪੁਰੀ ਦੇ ਪੋਲਿੰਗ ਬੂਥ ਦਾ ਜਾਇਜ਼ਾ ਲੈਂਦੇ ਹੋਏ ਯੂਥ ਅਕਾਲੀ ਆਗੂ ਅਤੇ ਸਾਬਕਾ ਕੌਂਸਲਰ ਜਸਕੀਰਤ ਸਿੰਘ ਸੁਲਤਾਨਵਿੰਡ।ਉਨਾਂ ਦਾਅਵਾ ਕੀਤਾ ਕਿ ਪੁਰੀ ਵੋਟਾਂ ਦੇ ਵੱਡੇ ਫਰਕ ਨਾਲ ਕਾਮਯਾਬ ਹੋਣਗੇ।ਇਸ ਸਮੇਂ ਬਲਬੀਰ ਸਿੰਘ ਬੀਰਾ, ਜਤਿੰਦਰ ਸਿੰਘ ਸੰਧੂ ਆਦਿ ਵੀ ਮੌਜੂਦ ਸਨ।

Check Also

ਖ਼ਾਲਸਾ ਕਾਲਜ ਵਿਖੇ ਬੀ.ਐਸਸੀ (ਆਨਰਜ਼) ਐਗਰੀਕਲਚਰ ਦਾ ਹੋਇਆ ਦਾਖਲਾ ਟੈਸਟ

ਅੰਮ੍ਰਿਤਸਰ, 25 ਜੂਨ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਵਿਖੇ ਬੀ.ਐਸ.ਸੀ ਐਗਰੀਕਲਚਰ ਸਮੈਸਟਰ ਪਹਿਲਾ ਲਈ …

Leave a Reply