ਪਠਾਨਕੋਟ, 21 ਮਈ (ਪੰਜਾਬ ਪੋਸਟ ਬਿਊਰੋ) – ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਸਕੱਤਰ ਜਤਿੰਦਰ ਪਾਲ ਸਿੰਘ ਵਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ
ਮਲਿਕਪੁਰ ਵਿਖੇ ਅੱਤਵਾਦ ਵਿਰੋਧੀ ਦਿਵਸ ਦੇ ਸਬੰਧ ਵਿਚ ਸੈਮੀਨਾਰ ਲਗਾਇਆ ਗਿਆ।ਇਸ ਮੌਕੇ ਸਕੂਲ ਦੇ ਵਿਦਿਆਰਥੀਆਂ ਨੂੰ ਅੱਤਵਾਦ ਵਿਰੁੱਧ ਸਹੁੰ ਚੁੱਕਾਈ ਗਈ ਅਤੇ ਬੱਚਿਆਂ ਨੂੰ ਦੱਸਿਆ ਗਿਆ ਕਿ ਅੱਤਵਾਦ ਅਤੇ ਅਹਿੰਸਾ ਦਾ ਰਸਤਾ ਰਾਸ਼ਟਰੀ ਲਈ ਹਾਨੀਕਾਰਕ ਹੈ।
Check Also
ਖ਼ਾਲਸਾ ਕਾਲਜ ਵਿਖੇ ਬੀ.ਐਸਸੀ (ਆਨਰਜ਼) ਐਗਰੀਕਲਚਰ ਦਾ ਹੋਇਆ ਦਾਖਲਾ ਟੈਸਟ
ਅੰਮ੍ਰਿਤਸਰ, 25 ਜੂਨ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਵਿਖੇ ਬੀ.ਐਸ.ਸੀ ਐਗਰੀਕਲਚਰ ਸਮੈਸਟਰ ਪਹਿਲਾ ਲਈ …
Punjab Post Daily Online Newspaper & Print Media