Saturday, September 26, 2026

ਪੰਜਾਬ ਦੇ ਚੋਣ ਰੁਝਾਣਾਂ `ਚ ਕਾਂਗਰਸ ਦਾ ਹੱਥ ਉਤੇ

Congress logoਅੰਮ੍ਰਿਤਸਰ, 23 ਮਈ (ਪੰਜਾਬ ਪੋਸਟ ਬਿਊਰੋ) – ਲੋਕ ਸਭਾ ਚੋਣਾਂ 2019 ਦੀ ਚੱਲ ਰਹੀ ਗਿਣਤੀ `ਚ ਪੰਜਾਬ ਵਿੱਚ ਕਾਂਗਰਸ ਦਾ ਹੱਥ ਉਤੇ ਦਿੱਖ ਰਿਹਾ ਹੈ।ਹੁਣ ਤੱਕ ਦੇ ਰੁਝਾਣਾਂ ਅਨੁਸਾਰ ਕਾਂਗਰਸ 9, ਅਕਾਲੀ-ਭਾਜਪਾ ਗਠਜੋੜ ਨੂੰ 3 ਅਤੇ ਆਮ ਆਦਮੀ ਪਾਰਟੀ 1 ਸੀਟ `ਤੇ ਅਗੇ ਹੈ।  

Check Also

ਟੀ.ਸੀ.ਐਸ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ 134 ਇੰਜੀਨੀਅਰਿੰਗ ਵਿਦਿਆਰਥੀਆਂ ਨੂੰ ਦਿੱਤੀਆਂ ਨੌਕਰੀਆਂ

ਅੰਮ੍ਰਿਤਸਰ, 25 ਸਤੰਬਰ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਡਾਇਰੈਕਟੋਰੇਟ ਆਫ ਪਲੇਸਮੈਂਟ …

Leave a Reply