Monday, November 23, 2026

ਹੁਸ਼ਿਆਰਪੁਰ ਤੋਂ ਭਾਜਪਾ ਦੇ ਸੋਮ ਪ੍ਰਕਾਸ਼ ਜਿੱਤੇ- ਕਾਂਗਰਸ ਦੇ ਰਾਜ ਕੁਮਾਰ ਚੱਬੇਵਾਲ ਨੂੰ ਹਰਾਇਆ

Som Parkashਅੰਮ੍ਰਿਤਸਰ, 23 ਮਈ (ਪੰਜਾਬ ਪੋਸਟ ਬਿਊਰੋ) – ਪੰਜਾਬ ਤੋਂ ਲੋਕ ਸਭਾ ਚੋਣਾਂ 2019 ਦਾ ਪਹਿਲਾ ਨਤੀਜਾ ਭਾਜਪਾ ਦੇ ਹੱਕ `ਚ ਆਇਆ ਹੈ। ਹੁਸ਼ਿਆਰਪੁਰ ਤੋਂ ਭਾਜਪਾ ਦੇ ਸੋਮ ਪ੍ਰਕਾਸ਼ ਜੇਤੂ ਕਰਾਰ ਦਿੱਤੇ ਗਏ ਹਨ।ਉਨਾਂ ਨੇ ਕਾਂਗਰਸ ਦੇ ਉਮੀਦਵਾਰ ਰਾਜ ਕੁਮਾਰ ਚੱਬੇਵਾਲ ਨੂੰ ਹਰਾਇਆ ਹੈ।

Check Also

ਜਥੇਦਾਰ ਗੜਗੱਜ ਦੀ ਅਗਵਾਈ ‘ਚ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਲਈ ਸਿੱਖ ਸ਼ਰਧਾਲੂਆਂ ਦਾ ਜਥਾ ਰਵਾਨਾ

ਅੰਮ੍ਰਿਤਸਰ, 22 ਨਵੰਬਰ (ਗੁਰਪ੍ਰੀਤ ਸਿੰਘ) – ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ (ਪਾਕਿਸਤਾਨ) ਵਿਖੇ ਸ੍ਰੀ ਗੁਰੂ ਨਾਨਕ …

Leave a Reply