Saturday, March 28, 2026

ਮੁੱਖ ਮੰਤਰੀ ਕੈਪਟਨ ਅਮਰਿੰਦਰ ਨੇ ਪੰਜਾਬੀਆਂ ਦਾ ਕੀਤਾ ਧੰਨਵਾਦ

ਅੰਮ੍ਰਿਤਸਰ, 23 ਮਈ (ਪੰਜਾਬ ਪੋਸਟ ਬਿਊਰੋ) – ਲੋਕ ਸਭਾ ਚੋਣਾਂ 2019 ਦੀ ਚੱਲ ਰਹੀ ਗਿਣਤੀ `ਚ 8 ਸੀਟਾਂ `ਤੇ ਲੀਡ ਮਿਲਣ `ਤੇ ਪੰਜਾਬ ਦੇ ਮੁੱਖ ਮੰਤਰੀ Captain Amrinderਕੈਪਟਨ ਅਮਰਿੰਦਰ ਸਿੰਘ ਨੇ ਪੰਜਾਬੀਆਂ, ਕਾਂਗਰਸੀ ਵਰਕਰਾਂ ਅਤੇ ਸ਼ੁਭਚਿੰਤਕਾਂ ਦਾ ਧੰਨਵਾਦ ਕੀਤਾ ਹੈ।
    ਦੱਸਯਯੋਗ ਹੈ ਕਿ ਕਾਂਗਰਸ ਨੂੰ ਜਿੰਨਾਂ 8 ਲੋਕ ਸਭਾ ਸੀਟਾਂ `ਤੇ ਲੀਡ ਮਿਲੀ ਹੈ ਉਨਾਂ ਵਿੱਚ ਅੰਮ੍ਰਿਤਸਰ ਤੋਂ ਗੁਰਜੀਤ ਸਿੰਘ ਔਜਲਾ, ਖਡੂਰ  ਸਾਹਿਬ ਤੋਂ ਜਸਬੀਰ ਸਿੰਘ ਡਿੰਪਾ, ਪਟਿਆਲਾ ਤੋਂ ਪ੍ਰਨੀਤ ਕੌਰ, ਜਲੰਧਰ ਤੋਂ ਚੌਧਰੀ ਸੰਤੋਖ ਸਿੰਘ, ਲੁਧਿਆਣਾ ਤੋਂ ਰਵਨੀਤ ਸਿੰਘ ਬਿੱਟੂ, ਫਰੀਦਕੋਟ ਤੋਂ ਮੁਹੰਮਦ ਸਦੀਕ, ਸ੍ਰੀ ਫਤਹਿਗੜ੍ਹ ਸਾਹਿਬ ਤੋਂ ਅਮਰ ਸਿੰਘ, ਸ੍ਰੀ ਆਨੰਦਪੁਰ ਸਾਹਿਬ ਤੋਂ ਮਨੀਸ਼ ਤਿਵਾੜੀ ਆਦਿ ਸ਼ਾਮਲ ਹਨ।

Check Also

ਯੂਨੀਵਰਸਿਟੀ ਵਿਖੇ `ਸਰਦਾਰਨੀ ਬਲਬੀਰ ਕੌਰ ਬਰਾੜ ਯਾਦਗਾਰੀ ਭਾਸ਼ਣ` ਦਾ ਆਯੋਜਨ

ਅੰਮ੍ਰਿਤਸਰ, 28 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਪੰਜਾਬੀ ਅਧਿਐਨ ਸਕੂਲ …

Leave a Reply