ਅੰਮ੍ਰਿਤਸਰ, 23 ਮਈ (ਪੰਜਾਬ ਪੋਸਟ ਬਿਊਰੋ) – ਲੋਕ ਸਭਾ ਚੋਣਾਂ 2019 ਦੀ ਚੱਲ ਰਹੀ ਗਿਣਤੀ `ਚ ਬਠਿੰਡਾ ਤੋਂ ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਅਤੇ ਫਿਰੋਜਪੁਰ ਤੋਂ ਸੁਖਬੀਰ ਸਿੰਘ ਬਾਦਲ ਆਪਣੇ ਵਿਰੋਧੀਆ ਤੋਂ ਅੱਗੇ ਚੱਲ ਰਹੇ ਹਨ।
Check Also
ਸ਼ਹਿਰ ਦੇ ਸਾਰੇ ਪਾਰਕਾਂ ਨੂੰ ਆਧੁਨਿਕ ਤਕਨੀਕਾਂ ਨਾਲ ਵਿਕਸਿਤ ਕੀਤਾ ਜਾ ਰਿਹਾ ਹੈ- ਮੇਅਰ
ਅੰਮ੍ਰਿਤਸਰ, 26 ਮਾਰਚ (ਜਗਦੀਪ ਸਿੰਘ) – ਮੇਅਰ ਜਤਿੰਦਰ ਸਿੰਘ ਭਾਟੀਆ ਅਤੇ ਪੰਜਾਬ ਲਘੂ ਉਦਯੋਗ ਅਤੇ …
Punjab Post Daily Online Newspaper & Print Media