Thursday, June 11, 2026

ਵਿਦੇਸ਼ੀ ਆਗੂਆਂ ਨੇ ਪ੍ਰਧਾਨ ਮੰਤਰੀ ਮੋਦੀ ਨੂੰ ਸ਼ਾਨਦਾਰ ਜਿੱਤ `ਤੇ ਦਿੱਤੀ ਵਧਾਈ

ਅੰਮ੍ਰਿਤਸਰ, 23 ਮਈ (ਪੰਜਾਬ ਪੋਸਟ ਬਿਊਰੋ) – ਲੋਕ ਸਭਾ ਚੋਣਾਂ 2019 ਦੀ ਚੱਲ ਰਹੀ ਗਿਣਤੀ `ਚ ਸਪੱਸ਼ਟ ਬਹੁੱਮਤ ਹਾਸਲ ਕਰਨ `ਤੇ ਵੱਖ-ਵੱਖ ਮੁਲਕਾਂ PM Modiਦੇ ਆਗੂਆਂ ਨੇ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੂੰ ਵਧਾਈ ਦਿੱਤੀ ਹੈ।ਵਧਾਈ ਦੇਣ ਵਾਲੇ ਆਗੁਆਂ ਵਿੱਚ ਜਪਾਨ ਦੇ ਪ੍ਰਧਾਨ ਮੰਤਰੀ, ਭੂਟਾਨ ਦੇ ਰਾਜਾ, ਅਫਗਾਨਿਸਤਾਨ ਦੇ ਰਾਸ਼ਟਰਪਤੀ, ਨੇਪਾਲ ਦੇ ਪ੍ਰਧਾਨ ਮੰਤਰੀ ਅਤੇ ਚੀਨ ਦੇ ਰਾਸ਼ਟਰਪਤੀ ਆਦਿ ਸ਼ਮਾਲ ਹਨ।

Check Also

ਉਸਾਰੀ ਕਿਰਤੀਆਂ ਲਈ 4.83 ਕਰੋੜ ਦੀਆਂ ਭਲਾਈ ਸਕੀਮਾਂ ਦੀ ਸਿਫ਼ਾਰਸ਼

ਅੰਮ੍ਰਿਤਸਰ, 10 ਜੂਨ (ਸੁਖਬੀਰ ਸਿੰਘ) – ਕਿਰਤੀਆਂ ਦੇ ਅਧਿਕਾਰਾਂ ਅਤੇ ਭਲਾਈ ਦੀ ਰੱਖਿਆ ਲਈ ਇੱਕ …

Leave a Reply