ਭੀਖੀ, 23 ਮਈ (ਪੰਜਾਬ ਪੋਸਟ – ਕਮਲ ਕਾਂਤ) – ਲੋਕ ਸਭਾ ਚੋਣਾਂ ਦੇ ਨਤੀਜਿਆਂ `ਚ ਐਨ.ਡੀ.ਏ ਦੀ ਜਿੱਤ ਦੀਆਂ ਖਬਰਾਂ ਅਉਂਦਿਆਂ ਹੀ ਅਕਾਲੀ-ਭਾਜਪਾ
ਵਰਕਰਾਂ `ਚ ਖੁਸ਼ੀ ਦੀ ਲਹਿਰ ਦੌੜ ਗਈ।ਬਠਿੰਡਾ ਤੋਂ ਬੀਬਾ ਹਰਸਿਮਰਤ ਕੌਰ ਬਾਦਲ ਦੀ ਜਿੱਤ ਦੀ ਖੁਸ਼ੀ ਮਨਾਉਂਦਿਆਂ ਪਾਰਟੀ ਦੇ ਭੀਖੀ ਸਥਿਤ ਚੋਣ ਦਫਤਰ ਵਿਖੇ ਪਟਾਕੇ ਚਲਾ ਕੇ ਅਤੇ ਲੱਡੂ ਵੰਡ ਕੇ ਜਜਸ਼ ਮਨਾਇਆ ਗਿਆ।ਇਸ ਮੌਕੇ ਅਕਾਲੀ ਦਲ ਤੇ ਭਾਜਪਾ ਦੇ ਆਗੂ ਅਤੇ ਵਰਕਰ ਮੋਜੂਦ ਸਨ।
Check Also
ਖ਼ਾਲਸਾ ਕਾਲਜ ਵਿਖੇ ਇੰਸਟਾਲੇਸ਼ਨ ਸੈਰੇਮਨੀ ਕਰਵਾਈ ਗਈ
ਅੰਮ੍ਰਿਤਸਰ, 12 ਅਗਸਤ (ਸੁਖਬੀਰ ਸਿੰਘ ਖੂਰਮਣੀਆਂ) ¸- ਖਾਲਸਾ ਕਾਲਜ ਦੇ ਰੋਟਾਰੈਕਟ ਕਲੱਬ ਵੱਲੋਂ ਸੈਸ਼ਨ 2026-27 …
Punjab Post Daily Online Newspaper & Print Media