Friday, March 27, 2026

ਆਪਣੇ ਲੋਕਾਂ ਤੇ ਇਲਾਕੇ ਦੇ ਵਿਕਾਸ ਲਈ ਹਮੇਸ਼ਾਂ ਤਤਪਰ ਰਹਾਂਗਾ – ਕੇਵਲ ਢਿੱਲੋਂ

ਲੌਂਗੋਵਾਲ, 23 ਮਈ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਲੋਕ ਸਭਾ ਚੋਣਾਂ ਵਿੱਚ ਸੰਗਰੂਰ ਹਲਕੇ ਦੇ ਲੋਕਾਂ ਵਲੋਂ ਦਿੱਤੇ ਅਥਾਹ ਪਿਆਰ ਲਈ ਉਹ ਸਦਾ ਰਿਣੀ Kewal Dhillonਰਹਿਣਗੇ।ਇਹ ਵਿਚਾਰ ਪ੍ਰਗਟ ਕਰਦਿਆਂ ਸੰਗਰੂਰ ਲੋਕ ਸਭਾ ਹਲਕੇ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਕੇਵਲ ਸਿੰਘ ਢਿੱਲੋਂ ਨੇ ਕਿਹਾ ਹੈ ਕਿ ਉਹ ਕਾਂਗਰਸ ਦੀ ਸਮੁੱਚੀ ਲੀਡਰਸ਼ਿਪ, ਵਰਕਰਾਂ ਅਤੇ ਆਪਣੇ ਸਮਰਥਕਾਂ ਦਾ ਤਹਿ ਦਿਲੋਂ ਸ਼ੁਕਰਗੁਜਾਰ ਹਨ, ਜਿਹਨਾਂ ਨੇ ਉਨਾਂ ਨੂੰ ਅਥਾਹ ਪਿਆਰ ਤੇ ਭਰਪੂਰ ਸਮਰਥਨ ਦਿੱਤਾ ਹੈ।ਉਹ ਲੋਕਾਂ ਵਲੋਂ ਦਿੱਤੇ ਗਏ ਫੈਸਲੇ ਨੂੰ ਸਿਰ ਮੱਥੇ ਕਬੂਲ ਕਰਦਿਆਂ ਵਿਸ਼ਵਾਸ ਦਿਵਾਉਂਦੇ ਹਨ ਕਿ ਮੈਂ ਉਹਨਾਂ ਦੇ ਨਾਲ ਸਦਾ ਮੋਢੇ ਨਾਲ ਮੋਢਾ ਜੋੜ ਕੇ ਖੜਣਗੇ ਅਤੇ ਇਲਾਕੇ ਦੇ ਵਿਕਾਸ ਲਈ ਹਮੇਸ਼ਾਂ ਤਤਪਰ ਰਹਿਣਗੇ।

Check Also

ਸ਼ਹਿਰ ਦੇ ਸਾਰੇ ਪਾਰਕਾਂ ਨੂੰ ਆਧੁਨਿਕ ਤਕਨੀਕਾਂ ਨਾਲ ਵਿਕਸਿਤ ਕੀਤਾ ਜਾ ਰਿਹਾ ਹੈ- ਮੇਅਰ

ਅੰਮ੍ਰਿਤਸਰ, 26 ਮਾਰਚ (ਜਗਦੀਪ ਸਿੰਘ) – ਮੇਅਰ ਜਤਿੰਦਰ ਸਿੰਘ ਭਾਟੀਆ ਅਤੇ ਪੰਜਾਬ ਲਘੂ ਉਦਯੋਗ ਅਤੇ …

Leave a Reply