ਅੰਮ੍ਰਿਤਸਰ, 23 ਮਈ (ਪੰਜਾਬ ਪੋਸਟ ਬਿਊਰੋ) – ਬਾਲੀਵੁੱਡ ਐਕਟਰ ਵਿਨੋਦ ਖੰਨਾ ਦੇ ਦਿਹਾਂਤ ਤੋਂ ਬਾਅਦ ਹੋਈ ਜ਼ਿਮਨੀ ਚੋਣ ਵਿੱਚ ਕਾਂਗਰਸ ਪ੍ਰਦੇਸ਼ ਪ੍ਰਧਾਨ
ਸੁਨੀਲ਼ ਜਾਖੜ ਵਲੋਂ ਖੋਹੀ ਗਈ ਗੁਰਦਾਸਪੁਾਰ ਦੀ ਲੋਕ ਸਭਾ ਸੀਟ ਭਾਜਪਾ ਨੇ ਨਾਮਵਰ ਬਾਲੀਵੁੱਡ ਐਕਟਰ ਨੀ ਦਿਓਲ ਨੂੰ ਮੈਦਾਨ ਵਿੱਚ ਭੇਜ ਕੇ ਮੁੜ ਹਾਸਲ ਕਰ ਲਈ ਹੈ।ਚੋਣਾਂ ਤੋਂ ਤਕਰੀਬਨ 15 ਦਿਨ ਪਹਿਲਾਂ ਪੈਰਾਸ਼ੂਟ ਰਾਹੀਂ ਚੋਣ ਮੈਦਾਨ `ਚ ਉਤਾਰੇ ਗਏ ਸੰਨੀ ਦਿਓਲ ਨੇ ਸੁਨੀਲ ਜਾਖੜ ਨੂੰ 82 ਹਜਾਰ ਤੋਂ ਵੱਧ ਵੋਟਾਂ ਦੇ ਫਰਕ ਨਾਲ ਪਛਾੜ ਦਿੱਤਾ ਹੈ।
ਹੁਸ਼ਿਆਰਪੁਰ ਤੋਂ ਭਾਜਪਾ ਦੇ ਸੋਮ ਪ੍ਰਕਾਸ਼ ਨੇ ਕਾਂਗਰਸ ਦੇ ਉਮੀਦਵਾਰ ਰਾਜ ਕੁਮਾਰ ਚੱਬੇਵਾਲ ਨੂੰ ਤਕਰੀਬਨ 48 ਹਜਾਰ ਵੋਟਾਂ ਦੇ ਫਰਕ ਨਾਲ ਜਿੱਤ ਲਈ ਹੈ।ਇਸ ਸੀਟ ਪਹਿਲਾਂ ਭਾਜਪਾ ਦੇ ਵਿਜੇ ਸਾਂਪਲਾ ਕੋਲ ਸੀ।
Check Also
ਸਿਹਤ ਵਿਭਾਗ ਵੱਲੋਂ ਵਿਸ਼ਵ ਖ਼ੂਨਦਾਨ ਦਿਹਾੜੇ ਨੂੰ ਸਮਰਪਿਤ ਜਾਗਰੂਕਤਾ ਮੁਹਿੰਮ ਦਾ ਆਯੋਜਨ
ਅੰਮ੍ਰਿਤਸਰ, 17 ਜੂਨ (ਜਗਦੀਪ ਸਿੰਘ) – ਵਿਸ਼ਵ ਖ਼ੂਨਦਾਨ ਦਿਹਾੜੇ `ਤੇ ਸਿਹਤ ਵਿਭਾਗ ਵੱਲੋਂ ਸਵੈਇੱਛਕ ਖ਼ੂਨਦਾਨ …
Punjab Post Daily Online Newspaper & Print Media