Sunday, September 20, 2026

ਕੇਂਦਰੀ ਕੈਬਨਿਟ ਵਲੋਂ 16ਵੀਂ ਲੋਕ ਸਭਾ ਭੰਗ ਕਰਨ ਦੀ ਸਿਫਾਰਿਸ਼

ਨਵੀਂ ਦਿੱਲੀ, 24 ਮਈ (ਪੰਜਾਬ ਪੋਸਟ ਬਿਊਰੋ) – ਨਵੀਂ ਦਿੱਲੀ ਵਿੱਚ ਕੇਂਦਰੀ ਕੈਬਨਿਟ ਮੀਟਿੰਗ `ਚ 16ਵੀਂ ਲੋਕ ਸਭਾ ਭੰਗ ਕਰਨ ਦੇ ਫੈਸਲੇ ਉਪਰੰਤ ਪ੍ਰਧਾਨ ਮੰਤਰੀ modi-pmਨਰੇਂਦਰ ਮੋਦੀ ਨੇ ਰਾਸ਼ਟਰਪਤੀ ਰਾਮ ਨਾਥ ਕੋਵਿੰਦ ਨੂੰ ਆਪਣੀ ਸਰਕਾਰ ਦਾ  ਅਸਤੀਫਾ ਸੌਂਪਿਆ। ਕੈਬਨਿਟ ਮੀਟਿੰਗ ਵਿੱਚ ਕੇਂਦਰੀ ਮੰਤਰੀ ਸੁਸ਼ਮਾ ਸਵਰਾਜ, ਨਿਤਨ ਗਡਕਰੀ, ਮੇਨਕਾ ਗਾਂਧੀ, ਨਿਰਮਲਾ ਸੀਤਾਰਮਨ ਆਦਿ ਵੀ ਮੌਜੂਦ ਰਹੇ।

Check Also

ਡਾਕ ਸਮੱਗਰੀ ਦੀ ਬੁਕਿੰਗ ਲਈ ਵੱਡੇ ਪਿਕਅੱਪ ਵਾਹਨ ਨੂੰ ਹਰੀ ਝੰਡੀ

ਅੰਮ੍ਰਿਤਸਰ, 18 ਸਤੰਬਰ (ਸੁਖਬੀਰ ਸਿੰਘ) – ਚਰਨਜੀਤ ਸਿੰਘ ਪ੍ਰਵਰ ਅਧਿਕਾਰੀ ਡਾਕਘਰ ਅੰਮ੍ਰਿਤਸਰ ਮੰਡਲ ਵੱਲੋਂ ਅੰਮ੍ਰਿਤਸਰ …

Leave a Reply