Thursday, June 11, 2026

ਮੋਦੀ ਤੇ ਸ਼ਾਹ ਨੇ ਸੀਨੀਅਰ ਆਗੂ ਮੁਰਲੀ ਮਨੋਹਰ ਜੋਸ਼ੀ ਨਾਲ ਕੀਤੀ ਮੁਲਾਕਾਤ

PUNJ2405201903ਨਵੀਂ ਦਿੱਲੀ, 24 ਮਈ (ਪੰਜਾਬ ਪੋਸਟ ਬਿਊਰੋ) – ਲੋਕ ਸਭਾ ਚੋਣਾਂ ਵਿੱਚ ਭਾਜਪਾ ਦੀ ਬੇਮਿਸਲਾ ਜਿੱਤ ਤੋਂ ਬਾਅਦ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਅਤੇ ਭਾਜਪਾ ਕੌਮੀ ਪ੍ਰਧਾਨ ਅਮਿਤ ਸ਼ਾਹ ਨੇ ਪਾਰਟੀ ਦੇ ਸੀਨੀਅਰ ਆਗੂ ਮੁਰਲੀ ਮਨੋਹਰ ਜੋਸ਼ੀ ਨਾਲ ਮੁਲਾਕਾਤ ਕਰ ਕੇ ਉਨਾਂ ਦਾ ਆਸ਼ੀਰਵਾਦ ਲਿਆ।

Check Also

ਉਸਾਰੀ ਕਿਰਤੀਆਂ ਲਈ 4.83 ਕਰੋੜ ਦੀਆਂ ਭਲਾਈ ਸਕੀਮਾਂ ਦੀ ਸਿਫ਼ਾਰਸ਼

ਅੰਮ੍ਰਿਤਸਰ, 10 ਜੂਨ (ਸੁਖਬੀਰ ਸਿੰਘ) – ਕਿਰਤੀਆਂ ਦੇ ਅਧਿਕਾਰਾਂ ਅਤੇ ਭਲਾਈ ਦੀ ਰੱਖਿਆ ਲਈ ਇੱਕ …

Leave a Reply