Tuesday, November 24, 2026

ਕਾਂਗਰਸ ਵਰਕਿੰਗ ਕਮੇਟੀ ਦੀ ਦਿੱਲੀ `ਚ ਮੀਟਿੰਗ ਅੱਜ

Congress logoਨਵੀਂ ਦਿੱਲੀ, 24 ਮਈ (ਪੰਜਾਬ ਪੋਸਟ ਬਿਊਰੋ) – ਲੋਕ ਸਭਾ ਚੋਣਾਂ ਵਿੱਚ ਹੋਈ ਹਾਰ ਤੋਂ ਬਾਅਦ ਕਾਂਗਰਸ ਵਰਕਿੰਗ ਕਮੇਟੀ ਦੀ ਅੱਜ ਦਿੱਲੀ ਵਿੱਚ ਮੀਟਿੰਗ ਹੋ ਰਹੀ ਹੈ।ਜਿਸ ਵਿੱਚ ਵੱਡੀ ਹਾਰ ਬਾਰੇ ਚਰਚਾ ਹੋਵੇਗੀ।ਇਹ ਵੀ ਕਿਆਸ ਅਰਾਈਆਂ ਲਗਾਈਆਂ ਜਾ ਰਹੀਆਂ ਹਨ ਕਿ ਰਾਹੁਲ ਗਾਂਧੀ ਕਾਂਗਰਸ ਪਾਰਟੀ ਦੇ ਕੌਮੀ ਪ੍ਰਧਾਨ ਦੇ ਅਹੁੱਦੇ ਤੋਂ ਅਸਤੀਫਾ ਵੀ ਦੇ ਸਕਦੇ ਹਨ। 

Check Also

ਖਾਲਸਾ ਕਾਲਜ ਵਿਖੇ “ਮਲਟੀਪਲ ਰਿਗ੍ਰੈਸ਼ਨ ਵਿਸ਼ਲੇਸ਼ਣ” ਵਿਸ਼ੇ ’ਤੇ ਵਰਕਸ਼ਾਪ

ਅੰਮ੍ਰਿਤਸਰ, 24 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਕਾਮਰਸ ਅਤੇ ਬਿਜ਼ਨਸ ਐਡਮਿਨਿਸਟ੍ਰੇਸ਼ਨ ਵਿਭਾਗ …

Leave a Reply