Tuesday, July 7, 2026

ਨਰੇਂਦਰ ਮੋਦੀ ਦੇ ਐਨ.ਡੀ.ਏ ਨੇਤਾ ਚੁਣੇ ਜਾਣ ਦਾ ਪੱਤਰ ਰਾਸ਼ਟਰਪਤੀ ਨੂੰ ਸੌਂਪਿਆ

PUNJ2505201915ਨਵੀਂ ਦਿੱਲੀ, 25 ਮਈ (ਪੰਜਾਬ ਪੋਸਟ ਬਿਊਰੋ) – ਭਾਜਪਾ ਕੌਮੀ ਪ੍ਰਧਾਨ ਅਮਿਤ ਸ਼ਾਹ ਤੇ ਹੋਰ ਸੰਸਦ ਮੈਂਬਰ  ਐਨ.ਡੀ.ਏ ਭਾਈਵਾਲਾਂ ਸਮੇਤ ਨਰੇਂਦਰ ਮੋਦੀ ਦੇ ਐਨ.ਡੀ.ਏ ਨੇਤਾ ਚੁਣੇ ਜਾਣ ਦੀ ਜਾਣਕਾਰੀ ਦੇਣ ਲਈ ਇੱਕ ਵਫਦ ਦੇ ਰੂਪ ਵਿੱਚ ਰਾਸ਼ਟਰਪਤੀ ਨੂੰ ਮਿਲੇ ਅਤੇ ਐਨ.ਡੀ.ਏ ਭਾਈਵਾਲਾਂ ਦੀ ਹਮਾਇਤ ਦਾ ਪੱਤਰ ਉਨਾਂ ਨੂੰ ਸੌਂਪਿਆ।ਇਸ ਮੌਕੇ ਪ੍ਰਕਾਸ਼ ਸਿੰਘ ਬਾਦਲ, ਨਿਤੀਸ਼ ਕੁਮਾਰ, ਸੁਸ਼ਮਾ ਸਵਰਾਜ, ਨਿਤਨ ਗਡਕਰੀ, ਰਾਮ ਵਿਲਾਸ ਪਾਸਵਾਨ ਆਦਿ ਮੌਜੂਦ ਸਨ।

Check Also

ਮਸ਼ਰੂਮ ਉਤਪਾਦਨ ਯੂਨਿਟ ਸਥਾਪਤ ਕਰਨ ਲਈ ਕਿਸਾਨ ਲੈ ਸਕਦੇ ਹਨ ਸਬਸਿਡੀ – ਚੇਅਰਮੈਨ ਬਰਾੜ

ਅੰਮ੍ਰਿਤਸਰ, 5 ਜੁਲਾਈ (ਸੁਖਬੀਰ ਸਿੰਘ) – ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ …

Leave a Reply