Friday, August 14, 2026

ਰਾਸ਼ਟਰਪਤੀ ਰਾਮ ਨਾਥ ਕੋਵਿੰਦ ਨੇ ਨਰੇਂਦਰ ਮੋਦੀ ਨੂੰ ਸਰਕਾਰ ਬਣਾਉਣ ਦਾ ਸੱਦਾ ਦਿੱਤਾ

ਨਵੀਂ ਦਿੱਲੀ, 25 ਮਈ (ਪੰਜਾਬ ਪੋਸਟ ਬਿਊਰੋ) – ਰਾਸ਼ਟਰਪਤੀ ਰਾਮ ਨਾਥ ਕੋਵਿੰਦ ਨੇ ਸੰਵਿਧਾਨ ਦੇ ਆਰਟੀਕਲ 75(1) ਤਹਿ ਮਿਲੇ ਅਧਿਕਾਰਾਂ ਦੀ ਵਰਤੋਂ PUNJ2505201918ਕਰਦਿਆਂ ਹੋਇਆਂ ਐਨਡੀਏ ਦੇ ਨੇਤਾ ਚੁਣੇ ਗਏ ਨਰੇਂਦਰ ਮੋਦੀ ਨੂੰ ਸਰਕਾਰ ਬਣਾਉਣ ਦਾ ਸੱਦਾ ਦਿੱਤਾ।ਉਨਾਂ ਨੇ ਰਾਸ਼ਟਰਪਤੀ ਭਵਨ ਵਿੱਚ ਹੋਣ ਵਾਲੇ ਸਹੁੰ ਚੁੱਕ ਸਮਾਗਮ ਦੀ ਤਰੀਕ ਅਤੇ ਸਮਾਂ ਦੱਸਣ ਦੇ ਨਾਲ ਹੀ ਕੈਬਨਿਟ ਦੇ ਹੋਰ ਮੰਤਰੀਆਂ ਦੇ ਨਾਮ ਦੱਸਣ ਲਈ ਕਿਹਾ।

Check Also

ਖ਼ਾਲਸਾ ਕਾਲਜ ਵੈਟਰਨਰੀ ਵਿਖੇ ‘ਵਿਗਿਆਨਕ ਪਸ਼ੂ-ਪਾਲਣ ਪ੍ਰਬੰਧਨ’ ਵਿਸ਼ੇ ‘ਤੇ ਰਾਸ਼ਟਰੀ ਵਰਕਸ਼ਾਪ

ਅੰਮ੍ਰਿਤਸਰ, 13 ਅਗਸਤ (ਸੁਖਬੀਰ ਸਿੰਘ ਖੁਰਮਣੀਆਂ)¸- ਖਾਲਸਾ ਕਾਲਜ ਆਫ਼ ਵੈਟਰਨਰੀ ਐਂਡ ਐਨੀਮਲ ਸਾਇੰਸਿਜ਼ ਦੇ ਵਿਭਾਗ …

Leave a Reply