ਭਿੱਖੀਵਿੰਡ, 26 ਮਈ (ਪੰਜਾਬ ਪੋਸਟ- ਹਰਮੀਤ ਭੁੱਲਰ) – ਕਾਂਗਰਸ ਦੇ ਉਮੀਦਵਾਰ ਜਸਬੀਰ ਸਿੰਘ ਡਿੰਪਾ ਨੂੰ ਇਤਿਹਾਸਕ ਜਿੱਤ ਦਿਵਾਉਣ `ਤੇ ਸਰਵਨ ਸਿੰਘ ਧੁੰਨ
ਤੇ ਭਗਵੰਤ ਸਿੰਘ ਚੇਅਰਮੈਨ ਕੰਬੋਕੇ ਹਲਕਾ ਖਡੁਰ ਸਾਹਿਬ ਦੇ ਵੋਟਰਾਂ ਦਾ ਧੰਨਵਾਦ ਕੀਤਾ ਹੈ।ਉਨਾਂ ਕਿਹਾ ਕਿ ਇਹ ਜਿੱਤ ਹਲਕੇ ਤੋਂ ਕਾਂਗਰਸ ਦੇ ਜੁਝਾਰੂ ਵਰਕਰਾਂ ਦੀ ਦਿਨ ਰਾਤ ਦੀ ਮਿਹਨਤ ਤੇ ਲੋਕਾਂ ਦੇ ਆਸ਼ੀਰਵਾਦ ਸਦਕਾ ਸੰਭਵ ਹੋ ਸਕੀ ਹੈ।
Check Also
ਨਗਰ ਨਿਗਮ ਵੱਲੋਂ ਮਈ 2026 ਦੌਰਾਨ ਵਿਗਿਆਨਕ ਢੰਗ ਨਾਲ ਠੋਸ ਕਚਰਾ ਪ੍ਰਬੰਧਨ ਜਾਰੀ
ਅੰਮ੍ਰਿਤਸਰ, 26 ਮਈ (ਸੁਖਬੀਰ ਸਿੰਘ) – ਨਗਰ ਨਿਗਮ ਅੰਮ੍ਰਿਤਸਰ ਵਲੋਂ ਮਈ 2026 ਦੌਰਾਨ ਸ਼ਹਿਰ ਵਿੱਚ …
Punjab Post Daily Online Newspaper & Print Media