ਨਵੀਂ ਦਿੱਲੀ, 26 ਮਈ (ਪੰਜਾਬ ਪੋਸਟ ਬਿਊਰੋ) – ਲੋਕ ਸਭਾ ਚੋਣਾਂ ਵਿੱਚ ਬੇਮਿਸਾਲ ਜਿੱਤ ਹਾਸਲ ਕਰ ਕੇ ਮੁੜ ਪ੍ਰਧਾਨ ਮੰਤਰੀ ਬਨਣ ਤੋਂ ਪਹਿਲਾਂ ਨਰੇਂਦਰ ਮੋਦੀ ਅਹਿਮਦਾਬਾਦ ਦੇ ਦੌਰੇ ਦੌਰਾਨ ਆਪਣੀ ਮਾਤਾ ਸ੍ਰੀਮਤੀ ਹੀਰਾ ਬੇਨ ਨੂੰ ਮਿਲੇ ਅਤੇ ਉਨਾਂ ਦੇ ਪੈਰ ਛੂਹ ਕੇ ਆਸ਼ੀਰਵਾਦ ਲਿਆ।ਜਿਕਰਯੋਗ ਹੈ ਕਿ ਇਸ ਤੋਂ ਪਹਿਲਾਂ 2014 ਵਿੱਚ ਵੀ ਨਰੇਂਦਰ ਮੋਦੀ ਨੇ ਪ੍ਰਧਾਨ ਮੰਤਰੀ ਦਾ ਅਹੁੱਦਾ ਸੰਭਾਲਣ ਤੋਂ ਪਹਿਲਾਂ ਆਪਣੀ ਮਾਤਾ ਦਾ ਆਸ਼ੀਰਵਾਦ ਲ਼ਿਆ ਸੀ ।
Check Also
ਦੁਬਈ ਦੇ ਵੱਡੇ ਦਿਲ ਵਾਲੇ ਸਰਦਾਰ ਨੇ ਜਾਰਜੀਆ ਹਾਦਸੇ `ਚ ਮਰਨ ਵਾਲਿਆਂ ਦੇ ਪਰਿਵਾਰਾਂ ਦੀ ਫ਼ੜੀ ਬਾਂਹ
ਅੰਮ੍ਰਿਤਸਰ, 23 ਦਸੰਬਰ (ਜਗਦੀਪ ਸਿੰਘ) – ਦੁਬਈ ਦੇ ਉੱਘੇ ਕਾਰੋਬਾਰੀ ਤੇ ਸਰਬਤ ਦਾ ਭਲਾ ਚੈਰੀਟੇਬਲ …