Thursday, August 13, 2026

ਨਰੇਂਦਰ ਮੋਦੀ ਨੇ ਵਾਰਾਣਸੀ ਸਥਿਤ ਬਾਬਾ ਵਿਸ਼ਵਾਨਾਥ ਮੰਦਰ `ਚ ਕੀਤੀ ਪੂਜਾ ਅਰਚਨਾ

ਨਵੀਂ ਦਿੱਲੀ, 27 ਮਈ (ਪੰਜਾਬ ਪੋਸਟ ਬਿਊਰੋ) – ਦੂਜੀ ਵਾਰ ਪ੍ਰਧਾਨ ਮੰਤਰੀ ਦਾ ਅਹੁੱਦਾ ਸੰਭਾਲਣ ਤੋਂ ਪਹਿਲਾਂ ਆਪਣੇ ਚੋਣ ਹਲਕੇ ਵਾਰਾਨਸੀ ਪਹੁੰਚੇ ਨਰੇਂਦਰ PUNJ2705201901ਮੋਦੀ।ਉਨਾਂ ਨੇ ਬਾਬਾ ਵਿਸ਼ਵਾਨਾਥ ਮੰਦਰ ਵਿੱਚ ਪੂਜਾ ਅਰਚਨਾ ਕੀਤੀ ਅਤੇ ਆਸ਼ੀਰਵਾਦ ਲਿਆ। ਇਸ ਮੌਕੇ ਭਾਜਪਾ ਕੌਮੀ ਪ੍ਰਧਾਨ ਅਮਿਤ ਸ਼ਾਹ ਵੀ ਉਨਾਂ ਦੇ ਨਾਲ ਸਨ।

Check Also

ਖ਼ਾਲਸਾ ਕਾਲਜ ਵਿਖੇ ਇੰਸਟਾਲੇਸ਼ਨ ਸੈਰੇਮਨੀ ਕਰਵਾਈ ਗਈ

ਅੰਮ੍ਰਿਤਸਰ, 12 ਅਗਸਤ (ਸੁਖਬੀਰ ਸਿੰਘ ਖੂਰਮਣੀਆਂ) ¸- ਖਾਲਸਾ ਕਾਲਜ ਦੇ ਰੋਟਾਰੈਕਟ ਕਲੱਬ ਵੱਲੋਂ ਸੈਸ਼ਨ 2026-27 …

Leave a Reply