Sunday, October 18, 2026

ਵਾਰਨਸੀ ਪੁੱਜੇ ਨਰੇਂਦਰ ਮੋਦੀ ਦਾ ਸ਼ਾਨਦਾਰ ਸਵਾਗਤ

PUNJ2705201902ਨਵੀਂ ਦਿੱਲੀ, 27 ਮਈ (ਪੰਜਾਬ ਪੋਸਟ ਬਿਊਰੋ) – ਵਾਰਾਨਸੀ ਪਹੁੰਚੇ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਦਾ ਸਵਾਗਤ ਕਰਦੇ ਹੋਏ ਭਾਜਪਾ ਆਗੂ।ਇਸ ਮੌਕੇ ਭਾਜਪਾ ਕੌਮੀ ਪ੍ਰਧਾਨ ਅਮਿਤ ਸ਼ਾਹ, ਉਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਅਦਿਤਿਆ ਨਾਥ ਆਦਿ ਵੀ ਮੌਜੂਦ ਸਨ।ਮੋਦੀ ਨੇ ਇਸ ਸਮੇਂ ਭਾਜਪਾ ਦੇ ਵਰਕਰਾਂ ਨੂੰ ਸੰਬੋਧਨ ਵੀ ਕੀਤਾ।

Leave a Reply