Thursday, August 13, 2026

ਕੁੰਵਰ ਵਿਜੇ ਪ੍ਰਤਾਪ ਸਿੰਘ ਨੂੰ ਬਦਲ ਕੇ ਆਈ.ਜੀ (ਓ.ਸੀ.ਸੀ.ਯੂ) ਬਣਾਇਆ

Kunwar Vijay Partap Sਚੰਡੀਗੜ, 27 ਮਈ (ਪੰਜਾਬ ਪੋਸਟ ਬਿਊਰੋ) – ਕੁੰਵਰ ਵਿਜੇ ਪ੍ਰਤਾਪ ਸਿੰਘ ਨੂੰ ਬਦਲ ਕੇ ਆਈ.ਜੀ (ਓ.ਸੀ.ਸੀ.ਯੂ) ਆਰਗੇਨਾਈਜ਼ਡ ਕਰਾਈਮ ਕੰਟਰੋਲ ਯੂਨਿਟ ਬਣਾਇਆ ਗਿਆ ਹੈ।ਇਸ ਦੇ ਨਾਲ ਹੀ ਉਹਨਾਂ ਨੂੰ ਆਈ.ਜੀ ਕਾਊਂਟਰ ਇੰਟੈਲੀਜੈਂਸ ਅੰਮ੍ਰਿਤਸਰ ਦੀ ਜਿੰਮੇਵਾਰੀ ਵੀ ਦਿੱਤੀ ਗਈ ਹੈ। 

Check Also

ਖ਼ਾਲਸਾ ਕਾਲਜ ਵਿਖੇ ਇੰਸਟਾਲੇਸ਼ਨ ਸੈਰੇਮਨੀ ਕਰਵਾਈ ਗਈ

ਅੰਮ੍ਰਿਤਸਰ, 12 ਅਗਸਤ (ਸੁਖਬੀਰ ਸਿੰਘ ਖੂਰਮਣੀਆਂ) ¸- ਖਾਲਸਾ ਕਾਲਜ ਦੇ ਰੋਟਾਰੈਕਟ ਕਲੱਬ ਵੱਲੋਂ ਸੈਸ਼ਨ 2026-27 …

Leave a Reply