ਚੰਡੀਗੜ, 27 ਮਈ (ਪੰਜਾਬ ਪੋਸਟ ਬਿਊਰੋ) – ਪੰਜਾਬ ਪ੍ਰਦੇਸ਼ ਕਾਂਗਰਸ ਪ੍ਰਧਾਨ ਸੁਨੀਲ ਜਾਖੜ ਨੇ ਲੋਕ ਸਭਾ ਚੋਣਾਂ ਚ` ਪੰਜਾਬ ਮਿਸ਼ਨ 13 ਦੀ ਅਸਫਲਤਾ ਦੀ
ਜਿੰਮੇਵਾਰੀ ਆਪਣੇ ਸਿਰ ਲੈਂਦਿਆਂ ਹੋਇਆਂ ਪ੍ਰਦੇਸ਼ ਕਾਂਗਰਸ ਪ੍ਰਧਾਨ ਦੇ ਅਹੁੱਦੇ ਤੋਂ ਅਸਤੀਫਾ ਦੇ ਦਿੱਤਾ ਹੈ।ਮਿਲੀ ਸੂਚਨਾ ਅਨੁਸਾਰ ਉਨਾਂ ਨੇ ਆਪਣਾ ਅਸਤੀਫਾ ਕਾਂਗਰਸ ਕੌਮੀ ਪ੍ਰਧਾਨ ਰਾਹੁਲ ਗਾਂਧੀ ਨੂੰ ਭੇਜਿਆ ਹੈ।
Check Also
ਖਾਲਸਾ ਕਾਲਜ ਗਰਲਜ਼ ਸੀ: ਸੈਕੰ: ਸਕੂਲ ਦੀ ਵਿਦਿਆਰਥਣ ਨੇ ਨਗਦ ਇਨਾਮ ਪ੍ਰਾਪਤ ਕੀਤਾ
ਅੰਮ੍ਰਿਤਸਰ, 5 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਗਵਰਨਿੰਗ ਕੌਸਲ ਅਧੀਨ ਖਾਲਸਾ ਕਾਲਜ ਗਰਲਜ਼ …
Punjab Post Daily Online Newspaper & Print Media