Monday, July 6, 2026

ਦੇਸ਼ ਦੇ ਹਿੱਤ `ਚ ਕੰਮ ਕਰੇਗੀ ਮੋਦੀ ਸਰਕਾਰ – ਮਨਬੀਰ ਸਿੰਘ ਵਾਂ

ਭਿੱਖੀਵਿੰਡ, 29 ਮਈ (ਪੰਜਾਬ ਪੋਸਟ – ਹਰਮੀਤ ਭੁੱਲਰ) – ਲਗਾਤਾਰ ਦੂਜੀ ਵਾਰ ਵੱਡੀ ਜਿੱਤ ਨਾਲ ਸੱਤਾ ਵਿੱਚ ਆਉਣ ਵਾਲੀ ਮੋਦੀ ਸਰਕਾਰ ਦੇਸ਼ ਦੇ ਹਿੱਤ `ਚ PUNJ2905201905ਕੰਮ ਕਰੇਗੀ ਅਤੇ ਲੋਕਾਂ ਦੀਆਂ ਆਸਾਂ ਤੇ ਉਮੀਦਾਂ `ਤੇ ਪੂਰੀ ਉਤਰੇਗੀ। ਸ਼੍ਰੋਮਣੀ ਅਕਾਲੀ ਦਲ ਦੇ ਆਗੂ ਮਨਬੀਰ ਸਿੰਘ ਪਿੰਡ ਵਾਂ ਤਾਰਾ ਸਿੰਘ ਨੇ ਇਹ ਪ੍ਰਗਟਾਵਾ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਤੇ ਬੀਬਾ ਹਰਸਿਮਰਤ ਦੀ ਜਿੱਤ `ਤੇ ਸਮੂਹ ਲੀਡਰਸ਼ਿਪ ਤੇ ਵਰਕਰਾ ਨੂੰ ਵਧਾਈ ਦਿੱਤੀ।ਇਸ ਮੌਕੇ ਡਾ ਨਿਰਮਲ ਸਿੰਘ ਡੱਲ, ਪਰਮਜੀਤ ਸਿੰਘ ਸਰਪੰਚ ਡੱਲ, ਸੁੱਖ ਪ੍ਰਧਾਨ ਆਧੀ, ਜਗਤਾਰ ਸਿੰਘ, ਲੱਧਾ ਸਿੰਘ, ਲਵਦੀਪ ਸਿੰਘ, ਗੁਰਮੇਜ ਸਿੰਘ, ਸੁਖਦੇਵ ਸਿੰਘ ਫ਼ੌਜੀ ਆਦਿ ਆਗੂ ਹਾਜ਼ਰ ਸਨ।

Check Also

ਮਸ਼ਰੂਮ ਉਤਪਾਦਨ ਯੂਨਿਟ ਸਥਾਪਤ ਕਰਨ ਲਈ ਕਿਸਾਨ ਲੈ ਸਕਦੇ ਹਨ ਸਬਸਿਡੀ – ਚੇਅਰਮੈਨ ਬਰਾੜ

ਅੰਮ੍ਰਿਤਸਰ, 5 ਜੁਲਾਈ (ਸੁਖਬੀਰ ਸਿੰਘ) – ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ …

Leave a Reply