Monday, September 21, 2026

ਸਾਬਕਾ ਰਾਸ਼ਟਰਪਤੀ ਪ੍ਰਣਬ ਮੁਖਰਜੀ ਨੇ ਨਰੇਂਦਰ ਮੋਦੀ ਦਾ ਮੂੰਹ ਮਿੱਠਾ ਕਰਵਾਇਆ

PUNJ2905201909ਨਵੀਂ ਦਿੱਲੀ, 29 ਮਈ (ਪੰਜਾਬ ਪੋਸਟ ਬਿਊਰੋ) – ਦੂਜੀ ਵਾਰ ਪ੍ਰਧਾਨ ਮੰਤਰੀ ਦਾ ਅਹੁੱਦਾ ਸੰਭਾਲਣ ਤੋਂ ਪਹਿਲਾਂ ਨਰੇਂਦਰ ਮੋਦੀ ਦੇਸ਼ ਦੇ ਸਾਬਕਾ ਰਾਸ਼ਟਰਪਤੀ ਪ੍ਰਣਬ ਮੁਖਰਜੀ ਦੇ ਘਰ ਉਨਾਂ ਨੁੰ ਮਿਲਣ ਪੁੱਜੇ। ਤਸਵੀਰ ਵਿੱਚ ਵੱਡੀ ਜਿੱਤ ਹਾਸਲ ਕਰਨ `ਤੇ ਨਰੇਂਦਰ ਮੋਦੀ ਦਾ ਮੂੰਹ ਮਿੱਠਾ ਕਰਵਾਉਂਦੇ ਹੋਏ ਪ੍ਰਣਬ ਮੁਖਰਜੀ।

Check Also

ਨਗਰ ਨਿਗਮ ਵੱਲੋਂ ਝਬਾਲ ਰੋਡ ’ਤੇ ਨਾਜਾਇਜ਼ ਕਲੋਨੀ ਖਿਲਾਫ਼ ਡੇਮੋਲੀਸ਼ਨ ਕਾਰਵਾਈ

ਅੰਮ੍ਰਿਤਸਰ, 18 ਸਤੰਬਰ (ਜਗਦੀਪ ਸਿੰਘ) – ਸ਼ਹਿਰ ਵਿੱਚ ਨਾਜਾਇਜ਼ ਉਸਾਰੀ ਅਤੇ ਗੈਰ-ਅਧਿਕਾਰਤ ਕਲੋਨੀਆਂ ਖਿਲਾਫ਼ ਚਲਾਈ …

Leave a Reply